ਦਿੱਲੀ ਗੁਰਦੁਆਰਾ ਕਮੇਟੀ ਨੇ ਗਰਮੀ ਦੀਆਂ ਛੁੱਟੀਆਂ ’ਚ ਧਰਮ ਪ੍ਰਚਾਰ ਨੂੰ ਮੁੱਖ ਰੱਖਦਿਆਂ 250 ਗੁਰਮਤਿ ਕੈਂਪ ਲਗਾਏ: ਜਸਪ੍ਰੀਤ ਸਿੰਘ ਕਰਮਸਰ
52 Viewsਨਵੀਂ ਦਿੱਲੀ, 7 ਜੂਨ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਨੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਦੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਇਸ ਵਾਰ ਗਰਮੀ ਦੀਆਂ ਛੁੱਟੀਆਂ ਵਿਚ 250 ਗੁਰਮਤਿ ਕੈਂਪ ਲਾਉਣ ਵਿਚ ਸਫਲਤਾ ਹਾਸਲ ਕੀਤੀ ਹੈ। ਇਹ ਪ੍ਰਗਟਾਵਾ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ…