ਦਿੱਲੀ ਗੁਰਦੁਆਰਾ ਕਮੇਟੀ ਨੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੂੰ ਦਿੱਤੀ ਸ਼ਰਧਾਂਜਲੀ
205 Viewsਨਵੀਂ ਦਿੱਲੀ, 8 ਜੂਨ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਮਰਹੂਮ ਪੰਥਕ ਆਗੂ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਹੈ ਕਿ ਉਹਨਾਂ ਵੱਲੋਂ ਪੰਥ ਵਾਸਤੇ ਪਾਏ ਯੋਗਦਾਨ ਦਾ ਕੋਈ ਸਾਨੀ ਨਹੀਂ ਹੈ। ਦੋਵਾਂ ਆਗੂਆਂ ਨੇ…
