ਕਾਲਕਾ ਐਂਡ ਕੰਪਨੀ, ਸਰਕਾਰ ਦੀ ਚਾਪਲੂਸੀ ਵਿੱਚ ਸਹੀ ਅਤੇ ਗਲਤ ਦਾ ਫ਼ਰਕ ਕਰਨ ਦੀ ਗੁਆ ਚੁੱਕੀ ਹੈ ਸਮਰੱਥਾ: ਸਰਨਾ/ਜੀਕੇ
164 Viewsਨਵੀਂ ਦਿੱਲੀ 9 ਜੂਨ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਅੱਜ ਦਿੱਲੀ ਕਮੇਟੀ ਪ੍ਰਬੰਧਕਾਂ ਵੱਲੋਂ ਪੰਜਾਬ ਵਿੱਚ ਈਸਾਈ ਧਰਮ ਦੇ ਫੈਲਾਅ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਜ਼ਿੰਮੇਵਾਰ ਠਹਿਰਾਉਣ ਵਾਲੀ ਟਿੱਪਣੀ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀ.ਕੇ. ਨੇ ਕਮੇਟੀ ਪ੍ਰਧਾਨ ਹਰਮੀਤ…
