ਗੁਰਦੁਅਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ ਜੂਨ 84 ਦੇ ਖੂਨੀ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ ਕਰਵਾਇਆ ਗਿਆ ਸ਼ਹੀਦੀ ਸਮਾਗਮ ।

207 Viewsਫਰੈਕਫੋਰਟ :- ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਦੇ ਪ੍ਰਬੰਧਕ ਸੇਵਾਦਾਰਾਂ ਨੇ ਸੰਗਤਾਂ ਦੇ ਸਹਿਯੋਗ ਨਾਲ ਜੂਨ 84 ਦੇ ਤੀਜੇ ਖੂਨੀ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆਂ ਗਿਆ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ ਸਜੇ ਹੋਏ ਦੀਵਾਨ ਵਿੱਚ ਨੌਜਵਾਨ ਬੱਚਿਆ ਤੇ ਭਾਈ ਲਖਵੀਰਸਿੰਘ , ਭਾਈ ਗੁਰਨਿਸ਼ਾਨ ਸਿੰਘ ਤੇ […]

21 ਜੂਨ ਦੇ ‘ਗੱਤਕੇ ਦਿਹਾੜੇ’ ਨੂੰ ਤਖਤ ਸਾਹਿਬਾਨਾਂ ਦੇ ਜਥੇਦਾਰ, ਐਸ.ਜੀ.ਪੀ.ਸੀ, ਸਿੱਖ ਸੰਗਠਨ, ਸੰਸਥਾਵਾਂ ਸਾਨੋ ਸੌਂਕਤ ਨਾਲ ਮਨਾਉਣ : ਮਾਨ

194 Viewsਨਵੀਂ ਦਿੱਲੀ, 10 ਜੂਨ (ਮਨਪ੍ਰੀਤ ਸਿੰਘ ਖਾਲਸਾ):- “ਸਿੱਖ ਕੌਮ ਦਾ ਹਿੰਦੂਤਵ ਖੇਡ ਯੋਗੇ ਨਾਲ ਕਦੀ ਵੀ ਪੁਰਾਤਨ ਇਤਿਹਾਸ ਵਿਚ ਕੋਈ ਸੰਬੰਧ ਨਹੀਂ ਰਿਹਾ ਅਤੇ ਨਾ ਹੀ ਸਿੱਖਾਂ ਨੇ ਕਦੇ ਯੋਗਾ ਕੀਤਾ ਹੈ । ਸਾਡੇ ਗੁਰੂ ਸਾਹਿਬਾਨ ਵੱਲੋਂ ਬਹੁਤ ਪਹਿਲੇ ਗੱਤਕਾ, ਕੁਸਤੀ, ਰੱਸਾਕਸੀ, ਕਬੱਡੀ, ਮੂਗਲੀਆ ਫੇਰਨਾਂ, ਨੇਜਾਬਾਜੀ, ਤਲਵਾਰਬਾਜੀ, ਘੋੜਸਵਾਰੀ ਆਦਿ ਖੇਡਾਂ ਨਾਲ ਸਿੱਖ ਕੌਮ ਨੂੰ […]

ਗੁਰਦੁਆਰਾ ਮਾਤਾ ਸਾਹਿਬ ਕੌਰ ਗੈਂਟ (ਬੈਲਜੀਅਮ) ਵਿਖ਼ੇ ਤੀਜੇ ਘੱਲੂਘਾਰੇ ਦੀ 41ਵੀ ਵਰ੍ਹੇ ਗੰਢ ਅਤੇ ਜਲਾਵਤਨੀ ਭਾਈ ਜਗਦੀਸ ਸਿੰਘ ਭੂਰਾ ਦੀ ਯਾਦ ‘ਚ ਹੋਏ ਸਮਾਗਮ ???? ਗੁਰਧਾਮਾਂ ਦੀ ਰਾਖੀ ਅਤੇ ਖਾਲਸਾ ਰਾਜ ਦੀ ਸਥਾਪਨਾ ਲਈ ਦਿੱਤੀਆਂ ਸ਼ਹਾਦਤਾਂ ਸਾਡੇ ਲਰੀ ਪ੍ਰੇਰਨਾ ਸ੍ਰੋਤ: ਪੰਥਕ ਆਗੂ ਯੂਰਪ

328 Viewsਨਵੀਂ ਦਿੱਲੀ 10 ਜੂਨ (ਮਨਪ੍ਰੀਤ ਸਿੰਘ ਖਾਲਸਾ):- ਜੂਨ 1984 ਚ ਭਾਰਤੀ ਫੌਜ ਵੱਲੋ ਕੀਤਾ ਗਿਆ ਦਰਬਾਰ ਸਾਹਿਬ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਨਾਲ 37 ਹੋਰ ਗੁਰਧਾਮਾਂ ਤੇ ਕੀਤਾ ਗਿਆ ਹਮਲਾ ਹਰ ਸਾਲ ਸਿੱਖਾਂ ਦੇ ਮਨਾਂ ਦੀ ਬੇਚੈਨੀ ਅਤੇ ਪੀੜਾ ਨੂੰ ਹੋਰ ਵਧਾਉਂਦਾ ਜਾ ਰਿਹਾ ਹੈ। ਸਿੱਖ ਭਾਰਤ ‘ਚ ਅਪਣੇ ਨਾਲ ਹੋ ਰਹੇ ਦੋਹਰੇ […]

ਸਿੱਖ ਜੱਥੇਬੰਦੀਆਂ ਨੇ ਕੈਨੇਡਾ ਦੇ ਸੰਸਦ ਮੈਂਬਰਾਂ ਨੂੰ ਪੀਐਮ ਕਾਰਨੀ ਵਲੋਂ ਮੋਦੀ ਨੂੰ ਜੀ 7 ਲਈ ਦਿੱਤੇ ਗਏ ਸੱਦੇ ਦੀ ਨਿੰਦਾ ਕਰਨ ਲਈ ਲਿਖਿਆ ਪੱਤਰ ????ਸਿੱਖ ਜੱਥੇਬੰਦੀਆਂ ਵਲੋਂ ਵੱਡੇ ਪੱਧਰ ਤੇ ਨਰਿੰਦਰ ਮੋਦੀ ਦਾ ਵਿਰੋਧ ਪ੍ਰਦਰਸ਼ਨ ਕਰਣ ਦੀ ਹੋ ਰਹੀ ਹੈ ਤਿਆਰੀ

348 Viewsਨਵੀਂ ਦਿੱਲੀ 10 ਜੂਨ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡੀਅਨ ਸਿੱਖ ਸੰਗਠਨਾਂ ਦੇ ਇੱਕ ਸਮੂਹ ਨੇ ਸੰਸਦ ਮੈਂਬਰਾਂ ਨੂੰ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੀ-7 ਨੇਤਾਵਾਂ ਦੇ ਸੰਮੇਲਨ ਲਈ ਦਿੱਤੇ ਗਏ ਸੱਦੇ ਦੀ ਨਿੰਦਾ ਕਰਨ ਅਤੇ ਇਸ ਹਫ਼ਤੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰਨ ਵੇਲੇ ਇਸ ਮਾਮਲੇ ਨੂੰ ਸਿੱਧੇ ਤੌਰ […]

ਦਿੱਲੀ ਕਮੇਟੀ ਦੇ ਧਰਮ ਪ੍ਰਚਾਰ ਉਪਰ ਪਰਮਜੀਤ ਸਿੰਘ ਵੀਰਜੀ ਨੇ ਕੀਤੇ ਤਿੱਖੇ ਸੁਆਲ ???? ਆਪਣੀਆਂ ਕੁਰਕ ਹੋ ਰਹੀਆਂ ਸੰਸਥਾਵਾਂ ਨੂੰ ਬਚਾਉਣ ਦੀ ਥਾਂ ਐਸਜੀਪੀਸੀ ਉਪਰ ਸੁਆਲ ਚੁੱਕਣੇ ਅਤਿ ਮੰਦਭਾਗਾ

265 Viewsਨਵੀਂ ਦਿੱਲੀ 10 ਜੂਨ (ਮਨਪ੍ਰੀਤ ਸਿੰਘ ਖਾਲਸਾ):- ਮੀਡੀਆ ਵਿਚ ਆਈ ਖ਼ਬਰ ਮੁਤਾਬਿਕ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਬੰਧਕਾਂ ਨੇ ਪੰਥ ਦੀ ਸਿਰਮੌਰ ਸੰਸਥਾ ਐਸਜੀਪੀਸੀ ਤੇ ਧਰਮ ਪ੍ਰਚਾਰ ਦੀ ਘਾਟ ਦਾ ਦੋਸ਼ ਲਗਾਂਦਿਆਂ ਆਪਣੇ ਆਪ ਨੂੰ ਵਡਿਆਇਆ ਹੈ । ਤੇ ਉਨ੍ਹਾਂ ਵਲੋਂ ਪੰਜਾਬ ਅੰਦਰ ਧਰਮ ਪ੍ਰਚਾਰ ਕਰਵਾਇਆ ਜਾ ਰਿਹਾ ਹੈ । ਗੁਰੂਬਾਣੀ ਰਿਸਰਚ ਫਾਉਂਡੇਸ਼ਨ ਦੇ ਮੁੱਖੀ […]