ਸਿੱਖ ਭਾਈਚਾਰੇ ਵਿਰੁੱਧ ਥੈਚਰ ਦੀਆਂ ਕਾਰਵਾਈਆਂ ਲਈ ਜੱਜ ਦੀ ਅਗਵਾਈ ਵਾਲੀ ਜਨਤਕ ਜਾਂਚ ਵਾਸਤੇ ਨਿੱਜੀ ਸਮਰਥਨ ਦੀ ਮੰਗ: ਸਿੱਖ ਫੈਡਰੇਸ਼ਨ ਯੂਕੇ
190 Views ਨਵੀਂ ਦਿੱਲੀ 11 ਜੂਨ (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਦੇ 420 ਗੁਰਦੁਆਰਿਆਂ ਅਤੇ ਸਿੱਖ ਸੰਗਠਨਾਂ ਨੇ 31 ਮਾਰਚ 2025 ਨੂੰ ਕੀਰ ਸਟਾਰਮਰ ਨੂੰ ਪੱਤਰ ਲਿਖ ਕੇ ਲੇਬਰ ਸਰਕਾਰ ਨੂੰ ਜੱਜ ਦੀ ਅਗਵਾਈ ਵਾਲੀ ਜਨਤਕ ਜਾਂਚ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਦੀ ਬੇਨਤੀ ਕੀਤੀ। ਬੀਤੀ 1 ਜੂਨ ਨੂੰ 450 ਤੋਂ ਵੱਧ ਯੂਕੇ ਗੁਰਦੁਆਰਿਆਂ ਅਤੇ…
