ਭਾਈ ਸਾਹਿਬ ਭਾਈ ਹਰਪਾਲ ਸਿੰਘ ਜੀ ਹੈੱਡ ਗ੍ਰੰਥੀ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਾਲਿਆਂ ਦਾ ਜਰਮਨੀ ਪਹੁੰਚਣ ਤੇ ਫਰੈਂਕਫੋਰਟ ਦੇ ਹਵਾਈ ਅੱਡੇ ਤੇ ਕੀਤਾ ਨਿੱਘਾ ਸਵਾਗਤ ।
110 Viewsਜਰਮਨੀ 12 ਜੂਨ ,: ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਜਰਮਨੀ ਵਿਖੇ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਬਾਬਾ ਮੱਖਣ ਸ਼ਾਹ ਲੁਬਾਣਾ ਮੈਮੋਰੀਅਲ ਸਿੱਖ ਵੈਲਫੇਅਰ ਐਸੋਸੀਏਸ਼ਨ ਫਰੈਂਕਫੋਰਟ ਜਰਮਨੀ ਵੱਲੋ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ 13 ਤੋੰ 15 ਜੂਨ ਦਿਨ ਸ਼ੁੱਕਰ, ਸ਼ਨੀ, ਐਤਵਾਰ ਨੂੰ ਹੋ ਰਿਹਾ ਹੈ। ਇਸ…