ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਲਗਾਏ 250 ਤੋਂ ਜ਼ਿਆਦਾ ਕੈਂਪਾਂ ਵਿਚ 20 ਹਜ਼ਾਰ ਤੋਂ ਜ਼ਿਆਦਾ ਵਿਦਿਆਰਥੀਆਂ ਨੇ ਗੁਰਮਤਿ ਵਿਦਿਆ ਹਾਸਲ ਕੀਤੀ: ਕਾਲਕਾ, ਕਾਹਲੋਂ, ਕਰਮਸਰ

195 Viewsਨਵੀਂ ਦਿੱਲੀ, 14 ਜੂਨ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਵਾਰ ਗਰਮੀਆਂ ਦੀਆਂ ਛੁੱਟੀਆਂ ਵਿਚ ਐਨ ਸੀ ਆਰ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਭਾਗਾਂ ਵਿਚ ਲਗਾਏ ਗਏ 250 ਤੋਂ ਵੱਧ ਗੁਰਮਤਿ ਕੈਂਪਾਂ ਵਿਚ 20 ਹਜ਼ਾਰ ਤੋਂ ਜ਼ਿਆਦਾ ਵਿਦਿਆਰਥੀਆਂ ਨੇ ਗੁਰਮਤਿ ਵਿਦਿਆ ਹਾਸਲ ਕੀਤੀ ਹੈ। ਇਹ ਪ੍ਰਗਟਾਵਾ ਕਮੇਟੀ ਦੇ ਪ੍ਰਧਾਨ ਸਰਦਾਰ […]
ਵੰਦੇ ਭਾਰਤ ਐਕਸਪ੍ਰੈਸ ਮੁੰਬਈ ਅਤੇ ਨਾਂਦੇੜ ਵਿਚਕਾਰ ਵੀ ਚੱਲੇਗੀ: ਬਲ ਮਲਕੀਤ ਸਿੰਘ

324 Viewsਨਵੀਂ ਦਿੱਲੀ, 14 ਜੂਨ, (ਮਨਪ੍ਰੀਤ ਸਿੰਘ ਖਾਲਸਾ):- ਰੇਲ ਮੰਤਰਾਲੇ ਵੱਲੋਂ ਮੁੰਬਈ ਤੋਂ ਨਾਂਦੇੜ ਅਤੇ ਨਾਂਦੇੜ ਤੋਂ ਮੁੰਬਈ ਵਿਚਕਾਰ ਵੰਦੇ ਭਾਰਤ ਐਕਸਪ੍ਰੈਸ ਸੇਵਾ ਨੂੰ ਮਨਜ਼ੂਰੀ ਦੇਣ ਦਾ ਇਤਿਹਾਸਕ ਅਤੇ ਲੰਬੇ ਸਮੇਂ ਤੋਂ ਉਡੀਕਿਆ ਜਾ ਰਿਹਾ ਫੈਸਲਾ ਲੈ ਲਿਆ ਗਿਆ ਹੈ। ਇਹ ਫੈਸਲਾ ਸਿੱਖ ਭਾਈਚਾਰੇ ਅਤੇ ਗੁਰੂ ਨਾਨਕ ਲੇਵਾ ਸੰਗਤ ਲਈ ਬਹੁਤ ਮਾਣ ਅਤੇ ਖੁਸ਼ੀ ਦੀ […]
