ਕੈਨੇਡੀਅਨ ਸਿੱਖਾਂ ਨੇ ਕੈਨੇਡਾ ਪਾਰਲੀਮੈਂਟ ਮੂਹਰੇ ਜੂਨ 1984 ਦੇ ਘਲੂਘਾਰੇ ਅਤੇ ਮੋਦੀ ਦੇ ਸੱਦੇ ਵਿਰੁੱਧ ਕੀਤਾ ਭਾਰੀ ਮੁਜਾਹਿਰਾ
224 Viewsਨਵੀਂ ਦਿੱਲੀ 15 ਜੂਨ (ਮਨਪ੍ਰੀਤ ਸਿੰਘ ਖਾਲਸਾ) ਕੈਨੇਡੀਅਨ ਸਿੱਖਾਂ ਨੇ ਓਟਾਵਾ ਪਾਰਲੀਮੈਂਟ ਹਿੱਲ ਕੈਨੇਡਾ ਵਿਖ਼ੇ ਪਾਰਲੀਮੈਂਟ ਮੂਹਰੇ ਜੂਨ 1984 ਦੇ ਘਲੂਘਾਰੇ ਅਤੇ ਜੀ 7 ਵਿਚ ਭਾਰਤ ਦੇ ਪੀਐਮ ਨਰਿੰਦਰ ਮੋਦੀ ਨੂੰ ਦਿੱਤੇ ਗਏ ਸੱਦੇ ਤੇ ਰੋਸ ਜ਼ਾਹਿਰ ਕਰਦਿਆਂ ਭਾਰੀ ਗਿਣਤੀ ਵਿਚ ਰੋਸ ਮੁਜਾਹਿਰਾ ਕੀਤਾ । ਇਸ ਮੌਕੇ ਕੈਨੇਡਾ ਦੇ ਵੱਖ ਵੱਖ ਸ਼ਹਿਰਾਂ ਤੋਂ ਬਸਾਂ…