ਗੁਰਦੁਆਰਾ ਸ਼੍ਰੀ ਦਸ਼ਮੇਸ਼ ਸਿੰਘ ਸਭਾ ਕਲੋਨ ਵਿੱਚ ਜੂਨ 84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਅਖੰਡ ਕੀਰਤਨੀ ਜਥੇ ਵੱਲੋਂ ਕਰਵਾਏ ਗਏ ਤਿੰਨ ਰੋਜ਼ਾ ਕੀਰਤਨ ਸਮਾਗਮ
219 Viewsਵਰਲਡ ਸਿੱਖ ਪਾਰਲੀਮੈਂਟ ਵੱਲੋਂ ਲਗਾਈ ਗਈ ਘੱਲੂਘਾਰਾ ਯਾਦਗਰੀ ਪ੍ਰਦਰਸ਼ਨੀ ਕਲੋਨ : ਅਖੰਡ ਕੀਰਤਨੀ ਜਥਾ ਜਰਮਨੀ ਵੱਲੋਂ ਜੂਨ 1984 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਗੁਰੂ ਦਸ਼ਮੇਸ਼ ਸਿੰਘ ਸਭਾ ਕਲੋਨ ਵਿੱਚ ਤਿੰਨ ਰੋਜ਼ਾ ਕੀਰਤਨ ਸਮਾਗਮ ਕਰਵਾਏ ਗਏ ਜਿਸ ਵਿੱਚ ਇੰਗਲੈਂਡ, ਹਾਲੈਂਡ, ਇਟਲੀ, ਫਰਾਂਸ ਤੇ ਜਰਮਨ ਦੇ ਵੱਖ ਵੱਖ ਸ਼ਹਿਰਾਂ ਤੋਂ ਨਾਮ…
