ਇੰਦਰਪ੍ਰੀਤ ਸਿੰਘ ਕੌਛੜ ਮਨੁੱਖਤਾ ਲਈ ਕੀਤੀਆਂ ਗਈਆਂ ਸੇਵਾਵਾਂ ਸਦਕਾ ਗੁਰਦਵਾਰਾ ਸਿੰਘ ਸਭਾ ਸਾਊਥਹਾਲ ਪ੍ਰਬੰਧਕਾਂ ਵਲੋਂ ਹੋਏ ਸਨਮਾਨਿਤ

ਇੰਦਰਪ੍ਰੀਤ ਸਿੰਘ ਕੌਛੜ ਮਨੁੱਖਤਾ ਲਈ ਕੀਤੀਆਂ ਗਈਆਂ ਸੇਵਾਵਾਂ ਸਦਕਾ ਗੁਰਦਵਾਰਾ ਸਿੰਘ ਸਭਾ ਸਾਊਥਹਾਲ ਪ੍ਰਬੰਧਕਾਂ ਵਲੋਂ ਹੋਏ ਸਨਮਾਨਿਤ

36 Views ਨਵੀਂ ਦਿੱਲੀ 17 ਜੂਨ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਕੋ ਚੇਅਰਮੈਨ ਅਤੇ ਮੈਂਬਰ ਇੰਦਰਪ੍ਰੀਤ ਸਿੰਘ ਕੌਛੜ ਨੂੰ ਯੂਕੇ ਪਹੁੰਚਣ ਤੇ ਗੁਰੂ ਸਾਹਿਬ ਜੀ ਦੀ ਕਿਰਪਾ ਸਦਕਾ ਗੁਰਦਵਾਰਾ ਸਿੰਘ ਸਭਾ ਪਾਰਕ ਅਵਨਿਊ ਸਾਊਥਹਾਲ ਲੰਡਨ ਵਿਖ਼ੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਕਰਵਾਏ ਜਾ ਰਹੇ ਸਮਾਗਮ…

ਡਬਲਊਐਸਸੀਸੀ ਵਲੋਂ ਸਿੱਖ ਕਾਰੋਬਾਰ ਅਤੇ ਭਾਰਤ ਦੀ ਵਿਕਾਸ ਲਈ ਮਾਸਿਕ ਮੀਟਿੰਗ

ਡਬਲਊਐਸਸੀਸੀ ਵਲੋਂ ਸਿੱਖ ਕਾਰੋਬਾਰ ਅਤੇ ਭਾਰਤ ਦੀ ਵਿਕਾਸ ਲਈ ਮਾਸਿਕ ਮੀਟਿੰਗ

96 Views ਨਵੀਂ ਦਿੱਲੀ 17 ਜੂਨ (ਮਨਪ੍ਰੀਤ ਸਿੰਘ ਖਾਲਸਾ):- ਡਬਲਊਐਸਸੀਸੀ ਵਲੋਂ ਐਮਐਸਐਮਈ ਇਕ ਕਾਰੋਬਾਰੀ ਮੀਟਿੰਗ ਸਿੱਖ ਕਾਰੋਬਾਰ ਅਤੇ ਭਾਰਤ ਦੀ ਵਿਕਾਸ ਲਈ ਨਵੀਂ ਦਿੱਲੀ ਦੇ ਕੰਸਟੀਚਿਊਸ਼ਨ ਕਲੱਬ ਆਫ਼ ਇੰਡੀਆ ਵਿਖੇ ਆਪਣੀ ਮਾਸਿਕ ਮੀਟਿੰਗ ਦੀ ਸਫਲਤਾਪੂਰਵਕ ਮੇਜ਼ਬਾਨੀ ਕੀਤੀ। ਇਸ ਸਮਾਗਮ ਵਿਚ ਦਿੱਲੀ, ਗੁਰੂਗ੍ਰਾਮ, ਨੋਇਡਾ, ਗਾਜ਼ੀਆਬਾਦ ਅਤੇ ਫਰੀਦਾਬਾਦ ਸਮੇਤ ਦਿੱਲੀ ਐਨਸੀਆਰ ਦੇ 90 ਤੋਂ ਵੱਧ ਸਿੱਖ ਉੱਦਮੀਆਂ,…

ਜੀ 7 ਸੰਮੇਲਨ ਦੌਰਾਨ ਕੈਲਗਰੀ ਵਿੱਚ ਕੈਨੇਡੀਅਨ ਸਿੱਖਾਂ ਵਲੋਂ ਨਰਿੰਦਰ ਮੋਦੀ ਦਾ ਵਿਰੋਧ ਕਰਨ ਲਈ ਰੈਲੀ

ਜੀ 7 ਸੰਮੇਲਨ ਦੌਰਾਨ ਕੈਲਗਰੀ ਵਿੱਚ ਕੈਨੇਡੀਅਨ ਸਿੱਖਾਂ ਵਲੋਂ ਨਰਿੰਦਰ ਮੋਦੀ ਦਾ ਵਿਰੋਧ ਕਰਨ ਲਈ ਰੈਲੀ

49 Viewsਨਵੀਂ ਦਿੱਲੀ 17 ਜੂਨ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਕੈਲਗਰੀ ਵਿਖ਼ੇ ਜੀ-7 ਨੇਤਾਵਾਂ ਦੇ ਸੰਮੇਲਨ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਸਿੱਖਾਂ ਨੇ ਨੀਲੇ ਅਤੇ ਪੀਲੇ ਖਾਲਿਸਤਾਨੀ ਝੰਡੇ ਲਹਿਰਾਏ ਅਤੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਿੰਦਾ ਕਰਦੇ ਪੋਸਟਰ ਫੜੇ ਹੋਏ ਸਨ। ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਜੀ 7 ਸੰਮੇਲਨ ਵਿੱਚ ਮੋਦੀ ਨੂੰ ਮਹਿਮਾਨ ਵਜੋਂ…

ਭਾਈ ਹਰਦੀਪ ਸਿੰਘ ਨਿਝਰ ਦੀ ਸ਼ਹੀਦੀ ਦਿਹਾੜੇ ਤੇ ਵਿਸ਼ੇਸ਼: ਗੁਰਮੀਤ ਸਿੰਘ ਤੂਰ  👉 ਜਦੋ ਤਕ ਸ਼ਹੀਦਾਂ ਦੇ ਵਾਰਸ ਤੇ ਜਿਉਂਦੀਆਂ ਜ਼ਮੀਰਾਂ ਵਾਲੇ ਜਿਉਂਦੇ ਹਨ ਰੋਸ ਮੁਜਾਹਿਰੇ ਬੰਦ ਨਹੀਂ ਹੋਣਗੇ

ਭਾਈ ਹਰਦੀਪ ਸਿੰਘ ਨਿਝਰ ਦੀ ਸ਼ਹੀਦੀ ਦਿਹਾੜੇ ਤੇ ਵਿਸ਼ੇਸ਼: ਗੁਰਮੀਤ ਸਿੰਘ ਤੂਰ 👉 ਜਦੋ ਤਕ ਸ਼ਹੀਦਾਂ ਦੇ ਵਾਰਸ ਤੇ ਜਿਉਂਦੀਆਂ ਜ਼ਮੀਰਾਂ ਵਾਲੇ ਜਿਉਂਦੇ ਹਨ ਰੋਸ ਮੁਜਾਹਿਰੇ ਬੰਦ ਨਹੀਂ ਹੋਣਗੇ

36 Viewsਨਵੀਂ ਦਿੱਲੀ 17 ਜੂਨ (ਮਨਪ੍ਰੀਤ ਸਿੰਘ ਖਾਲਸਾ):- ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹਾਦਤ ਸਿੱਖ ਫਲਸਫੇ ਅਤੇ ਸਿੱਖੀ ਦੇ ਬੋਲਬਾਲੇ ਦੀ ਚੜਦੀ ਕਲਾ ਲਈ ਹੋਈ ਹੈ ਜਿਸਨੇ ਹਿੰਦੂ ਤਖਤ ਦੀਆਂ ਜੜਾਂ ਹਲਾਕੇ ਰੱਖ ਦਿੱਤੀਆਂ ਹਨ । ਸਰੀ ਡੇਲਟਾ ਦੇ ਗੁਰੂ ਨਾਨਕ ਦਰਬਾਰ ਗੁਰਦੁਆਰਾ ਦੇ ਸਕੱਤਰ ਭਾਈ ਗੁਰਮੀਤ ਸਿੰਘ ਤੂਰ ਜਿਨ੍ਹਾਂ ਨੂੰ ਪ੍ਰਬੰਧਕ ਕਮੇਟੀ ਵਲੋਂ ਹਿੰਦ…

ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਬਿਹਾਰ ਸਰਕਾਰ ਦੇ ਸਹਿਯੋਗ ਨਾਲ ਮਨਾਏਗੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸਮਾਗਮ

ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਬਿਹਾਰ ਸਰਕਾਰ ਦੇ ਸਹਿਯੋਗ ਨਾਲ ਮਨਾਏਗੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸਮਾਗਮ

11 Viewsਨਵੀਂ ਦਿੱਲੀ, 17 ਜੂਨ (ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਸ. ਜਗਜੋਤ ਸਿੰਘ ਸੋਹੀ ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਸ਼ਿਸ਼ਟਾਚਾਰ ਭੇਟ ਕੀਤੀ, ਜਿਸ ਵਿੱਚ ਸਿੱਖ ਮਸਲਿਆਂ ਦੇ ਹੱਲ ਨਾਲ ਨਾਲ ਗੁਰੂ ਤੇਗ ਬਹਾਦਰ ਜੀ ਦੇ 350ਵੀਂ ਸ਼ਹੀਦੀ ਸਮਾਗਮ ਮੌਕੇ ਕਈ ਕਾਰਜਕ੍ਰਮ ਬਿਹਾਰ ਸਰਕਾਰ ਦੇ ਸਹਿਯੋਗ…

ਕੇਂਦਰ ਸਰਕਾਰ ਨੂੰ ਕਰਤਾਰਪੁਰ ਸਾਹਿਬ ਲਾਂਘੇ ਨੂੰ ਤੁਰੰਤ ਦੁਬਾਰਾ ਖੋਲ੍ਹਣ ਦੀ ਅਪੀਲ: ਪਰਮਜੀਤ ਸਿੰਘ ਵੀਰਜੀ

ਕੇਂਦਰ ਸਰਕਾਰ ਨੂੰ ਕਰਤਾਰਪੁਰ ਸਾਹਿਬ ਲਾਂਘੇ ਨੂੰ ਤੁਰੰਤ ਦੁਬਾਰਾ ਖੋਲ੍ਹਣ ਦੀ ਅਪੀਲ: ਪਰਮਜੀਤ ਸਿੰਘ ਵੀਰਜੀ

12 Viewsਨਵੀਂ ਦਿੱਲੀ 17 ਜੂਨ (ਮਨਪ੍ਰੀਤ ਸਿੰਘ ਖਾਲਸਾ):- ਗੁਰੂਬਾਣੀ ਰਿਸਰਚ ਫਾਉਂਡੇਸ਼ਨ ਦੇ ਮੁੱਖੀ ਅਤੇ ਦਿੱਲੀ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਚੇਅਰਮੈਨ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਭਾਰਤ ਸਰਕਾਰ ਨੂੰ ਕਰਤਾਰਪੁਰ ਸਾਹਿਬ ਲਾਂਘੇ ਨੂੰ ਤੁਰੰਤ ਦੁਬਾਰਾ ਖੋਲ੍ਹਣ ਦੀ ਅਪੀਲ ਕੀਤੀ ਹੈ ਤਾਂ ਕਿ ਭਾਰਤ ਦੇ ਸਿੱਖ ਸ਼ਰਧਾਲੂ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਵਿੱਚ ਦਰਬਾਰ…

ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਜਰਮਨੀ ਵਿਖੇ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਨਾਨਕਸ਼ਾਹੀ ਕੈਲੰਡਰ ਮੂਲ ਲਾਗੂ 2003 ਅਨੁਸਾਰ 2 ਹਾੜ 16 ਜੂਨ ਦਿਨ ਸੋਮਵਾਰ ਨੂੰ ਹੋਇਆ।

ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਜਰਮਨੀ ਵਿਖੇ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਨਾਨਕਸ਼ਾਹੀ ਕੈਲੰਡਰ ਮੂਲ ਲਾਗੂ 2003 ਅਨੁਸਾਰ 2 ਹਾੜ 16 ਜੂਨ ਦਿਨ ਸੋਮਵਾਰ ਨੂੰ ਹੋਇਆ।

32 Viewsਫਰੈਂਕਫਰਟ 16 ਜੂਨ : ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਜਰਮਨੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਬਾਣੀ ਬੋਹਿਥ , ਸ਼ਾਂਤੀ ਦੇ ਪੁੰਜ , ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸਾਹਿਬ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਜੋ ਨਾਨਕਸ਼ਾਹੀ ਕੈਲੰਡਰ ਮੂਲ ਲਾਗੂ 2003 ਮੁਤਾਬਕ 2 ਹਾੜ 16 ਜੂਨ ਸਦਾ ਲਈ ਨਿਯਤ ਤਾਰੀਖ ਤੇ ਬਹੁਤ ਹੀ ਸ਼ਰਧਾ ਭਾਵਨਾ ਨਾਲ…