ਭਾਈ ਹਰਦੀਪ ਸਿੰਘ ਨਿੱਜਰ ਦੀ ਸ਼ਹਾਦਤ ਨੂੰ ਦੋ ਸਾਲ ਪੂਰੇ ਹੋਣ ਤੇ ਵੈਨਕੂਵਰ ਭਾਰਤੀ ਅੰਬੈਸੀ ਅੱਗੇ ਭਾਰੀ ਮੁਜਾਹਿਰਾ ???? ਸ਼ਹੀਦ ਭਾਈ ਹਰਦੀਪ ਸਿੰਘ ਨਿੱਜਰ ਦੇ ਪਰਿਵਾਰ ਨੂੰ ਕੀਤਾ ਗਿਆ ਸਨਮਾਨਿਤ

288 Viewsਭਾਈ ਹਰਦੀਪ ਸਿੰਘ ਨਿੱਜਰ ਦੀ ਸ਼ਹਾਦਤ ਨੂੰ ਦੋ ਸਾਲ ਪੂਰੇ ਹੋਣ ਤੇ ਵੈਨਕੂਵਰ ਭਾਰਤੀ ਅੰਬੈਸੀ ਅੱਗੇ ਭਾਰੀ ਮੁਜਾਹਿਰਾ ???? ਸ਼ਹੀਦ ਭਾਈ ਹਰਦੀਪ ਸਿੰਘ ਨਿੱਜਰ ਦੇ ਪਰਿਵਾਰ ਨੂੰ ਕੀਤਾ ਗਿਆ ਸਨਮਾਨਿਤ ਨਵੀਂ ਦਿੱਲੀ 20 ਜੂਨ (ਮਨਪ੍ਰੀਤ ਸਿੰਘ ਖਾਲਸਾ):- ਬੀਸੀ ਦੇ ਗੁਰਦੁਆਰਾ ਆਗੂ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੀ ਦੂਜੀ ਬਰਸੀ ਮੌਕੇ ਵੈਨਕੂਵਰ ਵਿੱਚ […]

ਕੈਨਰਾ ਬੈਂਕ ਵੱਲੋਂ ਤਖਤ ਪਟਨਾ ਸਾਹਿਬ ਨੂੰ ਬੋਲੇਰੋ ਗੱਡੀ ਭੇਟ ਕੀਤੀ ਗਈ

159 Viewsਨਵੀਂ ਦਿੱਲੀ 20 ਜੂਨ (ਮਨਪ੍ਰੀਤ ਸਿੰਘ ਖਾਲਸਾ):- ਤਖਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਪ੍ਰਧਾਨ ਸ. ਜਗਜੋਤ ਸਿੰਘ ਸੋਹੀ ਦੀ ਵਿਸ਼ੇਸ਼ ਕੋਸ਼ਿਸ਼ਾਂ ਨਾਲ ਸਮੇਂ-ਸਮੇਂ ‘ਤੇ ਵੱਖ-ਵੱਖ ਬੈਂਕਾਂ ਵੱਲੋਂ ਸੀਐਸਆਰ ਫੰਡ ਦੇ ਤਹਿਤ ਬੱਸਾਂ ਅਤੇ ਗੱਡੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਲੜੀ ਨੂੰ ਅੱਗੇ ਵਧਾਉਂਦੇ ਹੋਏ, ਅੱਜ ਕੈਨਰਾ ਬੈਂਕ ਵੱਲੋਂ ਵੀ ਸੰਗਤ ਦੀ ਸੁਵਿਧਾ ਲਈ […]

ਭਾਰਤ ਸਰਕਾਰ, ਇਜ਼ਰਾਈਲ ਤੇ ਈਰਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਵਰੂਪ ਅਤੇ ਸਿੱਖਾਂ ਨੂੰ ਪੂਰਨ ਮਰਿਆਦਾ ਨਾਲ ਲਿਆਉਣ ਦੇ ਕਰੇ ਪ੍ਰਬੰਧ : ਕਾਲਕਾ, ਕਾਹਲੋਂ

209 Viewsਨਵੀਂ ਦਿੱਲੀ, 20 ਜੂਨ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਇਜ਼ਰਾਈਲ ਅਤੇ ਈਰਾਨ ਵਿਚ ਚਲ ਰਹੇ ਮੌਜੂਦਾ ਜੰਗ ਦੇ ਹਾਲਾਤਾਂ ਵਿਚ ਦੋਵਾਂ ਮੁਲਕਾਂ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਵਰੂਪ ਪੂਰਨ ਮਰਿਆਦਾ ਨਾਲ ਵਾਪਸ ਲਿਆਉਣ ਅਤੇ ਉਥੇ ਫਸੇ ਸਿੱਖ […]

ਸਿੱਖਾਂ ਦੇ ਕਿਸੇ ਵੀ ਗੁਰਦੁਆਰੇ ਜਾਂ ਤਖ਼ਤ ਉੱਤੇ ਸਰਕਾਰ ਨੂੰ ਦਖ਼ਲ ਦੇਣ ਦਾ ਕੋਈ ਹੱਕ ਨਹੀਂ- ਜਥੇਦਾਰ ਗੜਗੱਜ

145 Viewsਨਵੀਂ ਦਿੱਲੀ, 20 ਜੂਨ (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਚੱਲ ਰਹੀ ਸਿੱਖੀ ਧਰਮ ਪ੍ਰਚਾਰ ਲਹਿਰ ‘ਖੁਆਰ ਹੋਏ ਸਭ ਮਿਲੈਂਗੇ’ ਤਹਿਤ ਦਿੱਲੀ ਦੀਆਂ ਸਿੰਘ ਸਭਾਵਾਂ ਵੱਲੋਂ ਸ਼ਹਿਰ ਵਿੱਚ ਦੋ ਦਿਨ ਵੱਖ-ਵੱਖ ਗੁਰਮਤਿ ਸਮਾਗਮ ਕਰਵਾਏ ਗਏ, ਜਿਨ੍ਹਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ […]

ਲਵਪ੍ਰੀਤ ਸਿੰਘ ਢਿੱਲੋਂ ਦੇ ਅੰਤਮ ਅਰਦਾਸ ਤੇ ਵੱਡੀ ਗਿਣਤੀ ਵਿੱਚ ਰਾਜਨੀਤਿਕ ਧਾਰਮਿਕ ਅਤੇ ਪੰਥਕ ਸ਼ਖਸ਼ੀਅਤਾਂ ਪੁੱਜੀਆਂ l

190 Viewsਲਵਪ੍ਰੀਤ ਸਿੰਘ ਢਿੱਲੋਂ ਦੇ ਅੰਤਿਮ ਅਰਦਾਸ ਤੇ ਵੱਡੀ ਗਿਣਤੀ ਵਿੱਚ ਰਾਜਨੀਤਿਕ ਧਾਰਮਿਕ ਅਤੇ ਪੰਥਕ ਸ਼ਖਸ਼ੀਅਤਾਂ ਪੁੱਜੀਆਂ l   ਸਮੁੱਚਾ ਪੱਤਰਕਾਰ ਭਾਈਚਾਰਾ ਅੰਤਿਮ ਅਰਦਾਸ ਵਿੱਚ ਪੁੱਜਾ l       ਪਿੰਡ ਬਲੇਹਰ ਦੇ ਨੌਜਵਾਨ ਲਵਪ੍ਰੀਤ ਸਿੰਘ ਢਿੱਲੋਂ ਜਿਨਾਂ ਦੀ ਬੀਤੇ ਕੁਝ ਦਿਨ ਪਹਿਲਾਂ ਬੇਵਕਤੀ ਮੋਤ ਹੋ ਗਈ ਸੀ l ਉਹਨਾਂ ਦੀ ਆਤਮਾ ਦੀ ਸ਼ਾਂਤੀ ਲਈ […]