ਸ਼ਰਧਾਂਜਲੀ ਸਮਾਗਮ 5 ਜੁਲਾਈ ਨੂੰ ਹੋਣਗੇ: ਬਾਬਾ ਹਰਦੀਪ ਸਿੰਘ
182 Viewsਭਾਈ ਗਜਿੰਦਰ ਸਿੰਘ ਤੇ ਸ਼ਹੀਦ ਭਾਈ ਨਿੱਝਰ ਦੀ ਯਾਦ ‘ਚ ਨਵੀਂ ਦਿੱਲੀ, 21 ਜੂਨ (ਮਨਪ੍ਰੀਤ ਸਿੰਘ ਖਾਲਸਾ):- ਦਲ ਖਾਲਸਾ ਦੇ ਸੀਨੀਅਰ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਅਤੇ ਬਲਕਰਨ ਸਿੰਘ ਡੱਬਵਾਲੀ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਦਲ ਖਾਲਸਾ ਦੇ ਬਾਨੀ ਸਰਦਾਰ ਗਜਿੰਦਰ ਸਿੰਘ ਜੀ ਅਤੇ ਸ਼ਹੀਦ ਭਾਈ ਹਰਦੀਪ ਸਿੰਘ ਨਿਝਰ ਜੀ ਦੀ ਯਾਦ…
