ਦਿੱਲੀ ਦੇ ਗੁਰੂ ਘਰਾਂ ਨੂੰ ਸਰਕਾਰੀ ਸਰਪ੍ਰਸਤੀ ਨਾਲ ਕਾਬਜ਼ ਹੋਏ ਧੜੇ ਤੋਂ ਮੁਕਤ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਵਲੋਂ ਅਰਦਾਸ
184 Viewsਨਵੀਂ ਦਿੱਲੀ 22 ਜੂਨ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਿੱਚ ਇਕੱਠੇ ਹੋ ਕੇ ਚੌਪਈ ਸਾਹਿਬ ਦੇ ਪਾਠ ਕਰਨ ਉਪਰੰਤ ਦਿੱਲੀ ਦੇ ਗੁਰੂ ਘਰਾਂ ਨੂੰ ਸਰਕਾਰੀ ਸਰਪ੍ਰਸਤੀ ਨਾਲ ਕਾਬਜ਼ ਹੋਏ ਧੜੇ ਤੋਂ ਮੁਕਤ ਕਰਵਾਉਣ ਲਈ…
