ਚੋਣਾਂ ਦੌਰਾਨ ਮੈਂਬਰਾਂ ਦੀ ਖਰੀਦੋ ਫਰੋਖ਼ਤ ਕਬੂਲਣ ਲਈ ਸਰਨਾ ਉਪਰ ਹੋਵੇ ਕਾਰਵਾਈ: ਬੀਬੀ ਰਣਜੀਤ ਕੌਰ, ਸੁਖਵਿੰਦਰ ਸਿੰਘ ਬੱਬਰ
231 Viewsਨਵੀਂ ਦਿੱਲੀ, 23 ਜੂਨ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਬੋਰਡ ਦੇ ਮੈਂਬਰ ਬੀਬੀ ਰਣਜੀਤ ਕੌਰ, ਮੀਡੀਆ ਸੈਲ ਦੇ ਚੇਅਰਮੈਨ ਸੁਖਵਿੰਦਰ ਸਿੰਘ ਬੱਬਰ ਅਤੇ ਹੋਰ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗਡਗੱਜ ਨੂੰ ਪੱਤਰ ਲਿਖ ਕੇ ਸ਼ਿਕਾਇਤ ਕੀਤੀ ਹੈ ਕਿ ਕਮੇਟੀ ਦੇ…
