ਮਜੀਠੀਆ ਦੀ ਪੇਸ਼ੀ ਤੋਂ ਪਹਿਲਾਂ ਅਕਾਲੀ ਵਰਕਰਾਂ ਦਾ ਧਰਨਾ, ਪੁਲਿਸ ਵੱਲੋਂ Action

246 Viewsਚੰਡੀਗੜ੍ਹ :: ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਪਹਿਲਾਂ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਅਦਾਲਤ ਦੇ ਬਾਹਰ ਇਕੱਠੇ ਹੋ ਗਏ ਅਤੇ ਧਰਨਾ ਦਿੱਤਾ। ਅਕਾਲੀ ਵਰਕਰਾਂ ਨੇ ਮਜੀਠੀਆ ਦੀ ਗ੍ਰਿਫ਼ਤਾਰੀ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਉੱਤੇ ਰਾਜਨੀਤਿਕ ਬਦਲੇ ਦੇ ਦੋਸ਼ ਲਗਾਏ। ਧਰਨੇ ਦੌਰਾਨ, ਪੁਲਿਸ ਨੇ ਸਥਿਤੀ ਨੂੰ ਕੰਟਰੋਲ ਕਰਨ […]

ਵੱਡੀ ਖ਼ਬਰ : ਪੰਜਾਬ ’ਚ NIA ਦੀ ਸਵੇਰੇ-ਸਵੇਰੇ ਵੱਡੀ ਛਾਪੇਮਾਰੀ—ਦੋ ਥਾਵਾਂ ’ਤੇ ਕਾਰਵਾਈ ਨਾਲ ਇਲਾਕੇ ’ਚ ਮਚਿਆ ਹੜਕੰਪ

226 Views26 ਜੂਨ 2025 : ਰਾਸ਼ਟਰੀ ਜਾਂਚ ਏਜੰਸੀ (NIA) ਨੇ ਵੀਰਵਾਰ ਸਵੇਰੇ ਇੱਕ ਵਾਰ ਫਿਰ ਪੰਜਾਬ ਵਿੱਚ ਇੱਕ ਵੱਡਾ ਆਪ੍ਰੇਸ਼ਨ ਕੀਤਾ। ਤੁਹਾਨੂੰ ਦੱਸ ਦੇਈਏ ਕਿ ਰਾਸ਼ਟਰੀ ਜਾਂਚ ਏਜੰਸੀ (NIA) ਨੇ ਪੰਜਾਬ ਦੇ ਜਲੰਧਰ ਅਤੇ ਟਾਂਡਾ ਉਦਮੁਦ ਵਿੱਚ ਵੱਡੀ ਕਾਰਵਾਈ ਕਰਦਿਆਂ ਇੱਕੋ ਸਮੇਂ ਦੋ ਥਾਵਾਂ ‘ਤੇ ਛਾਪੇਮਾਰੀ ਕੀਤੀ। ਐਨਆਈਏ ਦੀ ਟੀਮ ਸਵੇਰੇ 6 ਵਜੇ ਦੋਵਾਂ ਇਲਾਕਿਆਂ ਵਿੱਚ […]

ਮਜੀਠੀਆ ਦਾ ਨਾਂ ਲਏ ਬਗੈਰ ਬੋਲੇ ਭਗਵੰਤ ਮਾਨ ਦੁਨੀਆਂ ਭਰ ਦੇ ਲੋਕਾਂ ਤੋਂ ਲੋਕਾਂ ਨੇ ਮੈਨੂੰ ਫੋਨ ਕੀਤੇ, ਉਹਨਾਂ ਕਿਹਾ ਕਿ ਆਉਂਦੇ ਦਿਨਾਂ ਵਿਚ ਵੇਖਣ ਨੂੰ ਮਿਲੇਗਾ ਕਿ ਵੱਡੇ ਨਸ਼ਾ ਤਸਕਰਾਂ ਦੇ ਘਰ ਵੀ ਢਾਹੇ ਜਾਣਗੇ ਤੇ ਇਹਨਾਂ ਖਿਲਾਫ ਕਾਰਵਾਈ ਵੀ ਹੋਵੇਗੀ।

213 Viewsਚੰਡੀਗੜ੍ਹ, 26 ਜੂਨ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਕਰਮ ਸਿੰਘ ਮਜੀਠੀਆ ਦਾ ਨਾਂ ਲਏ ਬਗੈਰ ਕਿਹਾ ਹੈ ਕਿ ਦੁਨੀਆਂ ਭਰ ਵਿਚ ਬੈਠੇ ਪੰਜਾਬੀਆਂ ਨੇ ਮੈਨੂੰ ਫੋਨ ਕੀਤੇ ਹਨ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਵਿਜੀਲੈਂਸ ਬਿਊਰੋ ਨੇ ਬੀਤੇ ਕੱਲ੍ਹ ਜਦੋਂ ਤੋਂ ਗ੍ਰਿਫਤਾਰੀ ਹੋਈ ਤਾਂ ਮੈਨੂੰ ਦੁਨੀਆਂ […]