ਬੀਬੀ ਰਣਜੀਤ ਕੌਰ ਦੇ ਉਪਰਾਲੇ ਨਾਲ ਵਾਤਾਵਰਣ ਸੰਬੰਧੀ “ਬਲਿਹਾਰੀ ਕੁਦਰਤਿ ਵਸਿਆ“ ਦੀ ਬੱਚਿਆਂ ਵਲੋਂ ਅਲੌਕਿਕ ਪੇਸ਼ਕਾਰੀ

196 Views  ਨਵੀਂ ਦਿੱਲੀ 27 ਜੂਨ (ਮਨਪ੍ਰੀਤ ਸਿੰਘ ਖਾਲਸਾ):- ਸਕੂਲਾਂ ਅੰਦਰ ਗਰਮੀ ਦੀਆਂ ਛੁਟੀਆਂ ਹੋਣ ਕਰਕੇ ਬੱਚਿਆਂ ਨੂੰ ਗੁਰਬਾਣੀ ਅਤੇ ਸਿੱਖੀ ਨਾਲ ਜੋੜਨ ਲਈ ਇੰਨ੍ਹਾ ਦਿਨਾਂ ਵਿਚ ਵੱਡੇ ਉਪਰਾਲੇ ਕੀਤੇ ਜਾਂਦੇ ਹਨ । ਇਸੇ ਤਰ੍ਹਾਂ ਦਾ ਇਕ ਨਿਵੇਕਲਾ ਉਪਰਾਲਾ ਦਿੱਲੀ ਕਮੇਟੀ ਦੇ ਮੈਂਬਰ ਬੀਬੀ ਰਣਜੀਤ ਕੌਰ ਨੇ ਗੁਰਦੁਆਰਾ ਸੰਤਗੜ੍ਹ ਵਿਖ਼ੇ ਕਰਕੇ ਸੰਗਤਾਂ ਦਾ ਮਨ ਮੋਹ […]

ਬੇਅਦਬੀਆਂ ਸਬੰਧੀ ਸਖ਼ਤ ਕਾਨੂੰਨ ਬਣਾਉਣ ਲਈ ਸੰਜੀਦਾ ਹੋਵੇ ਸਰਕਾਰ- ਐਡਵੋਕੇਟ ਧਾਮੀ

200 Views  ਨਵੀਂ ਦਿੱਲੀ, 27 ਜੂਨ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਬੇਅਦਬੀਆਂ ਦੇ ਮਾਮਲਿਆਂ ਵਿਚ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸਮਾਣਾ ਵਿਖੇ ਟਾਵਰ ’ਤੇ ਚੜ੍ਹ ਕੇ ਸੰਘਰਸ਼ ਕਰ ਰਹੇ ਸਿੱਖ ਨੌਜੁਆਨ ਸ. ਗੁਰਜੀਤ ਸਿੰਘ ਖ਼ਾਲਸਾ ਦੀ […]

ਦਿੱਲੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਦੀ ਘੋਰ ਉਲੰਘਣਾ, ਕਮੇਟੀ ਪ੍ਰਬੰਧਕਾਂ ਨੂੰ ਤਖਤ ਸਾਹਿਬ ਤੇ ਸੱਦਣ ਦੀ ਮੰਗ: ਪੀਤਮਪੁਰਾ

174 Views  ਨਵੀਂ ਦਿੱਲੀ 27 ਜੂਨ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਕਮੇਟੀ ਦੇ ਮੌਜੂਦਾ ਪ੍ਰਬੰਧਕ ਵਾਰ ਵਾਰ ਆਪਹੁਦਰੀ ਕਾਰਵਾਈਆਂ ਕਰਕੇ ਜਿੱਥੇ ਪੰਥ ਨੂੰ ਵੰਗਾਰ ਪਾਂਦੇ ਹਨ ਓਥੇ ਸਿੱਖ ਹਿਰਦਿਆਂ ਨੂੰ ਭਾਰੀ ਠੇਸ ਪੁੱਜਦੀ ਹੈ । ਸ਼੍ਰੋਮਣੀ ਅਕਾਲੀ ਦਲ ਦੀ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਅਤੇ ਨੈਸ਼ਨਲ ਕੌਰ ਕਮੇਟੀ ਦੇ ਮੈਂਬਰ ਜਸਮੀਤ ਸਿੰਘ ਪੀਤਮਪੁਰਾ ਨੇ ਮੀਡੀਆ […]

ਭਾਈ ਲੱਖੀ ਸ਼ਾਹ ਵਣਜਾਰਾ ਹਾਲ ਦੀ ਤਰਜ਼ ’ਤੇ ਗੁਰਦੁਆਰਾ ਮਾਤਾ ਸੁੰਦਰੀ ਕੰਪਲੈਕਸ ਵਿਚ ਬਣੇਗਾ ਏਅਰ ਕੰਡੀਸ਼ਨਲ ਹਾਲ

237 Viewsਭਾਈ ਲੱਖੀ ਸ਼ਾਹ ਵਣਜਾਰਾ ਹਾਲ ਦੀ ਤਰਜ਼ ’ਤੇ ਗੁਰਦੁਆਰਾ ਮਾਤਾ ਸੁੰਦਰੀ ਕੰਪਲੈਕਸ ਵਿਚ ਬਣੇਗਾ ਏਅਰ ਕੰਡੀਸ਼ਨਲ ਹਾਲ ਨਵੀਂ ਦਿੱਲੀ, 27 ਜੂਨ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਸੰਗਤ ਦੀ ਮੰਗ ’ਤੇ ਗੁਰਦੁਆਰਾ ਮਾਤਾ ਸੁੰਦਰੀ ਕੰਪਲੈਕਸ ਵਿਖੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਦੀ ਤਰਜ਼ ’ਤੇ ਇਕ ਵਿਸ਼ਾਲ ਏਅਰ […]

ਮਜੀਠੀਆ ਦੀਆਂ ਮੁਸ਼ਕਲਾਂ ਵਧੀਆਂ; ਪੁਲੀਸ ਨੂੰ ਧਮਕਾਉਣ ਦੇ ਦੋਸ਼ ਹੇਠ ਕੇਸ ਦਰਜ ਕਰਨ ਦੀ ਤਿਆਰੀ ਅੰਮ੍ਰਿਤਸਰ ਵਿਚਲੀ ਰਿਹਾਇਸ਼ ’ਤੇ ਵਿਜੀਲੈਂਸ ਦੇ ਛਾਪੇ ਮੌਕੇ ਆਪਣੇ ਸਮਰਥਕਾਂ ਨੂੰ ਉਕਸਾਉਣ ਦਾ ਦੋਸ਼

225 Viewsਮੁਹਾਲੀ, 27 ਮਈ ਵਿਜੀਲੈਂਸ ਵੱਲੋਂ ਬੀਤੇ ਦਿਨੀਂ ਡਰੱਗ ਮਨੀ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਧਣ ਲੱਗੀਆਂ ਹਨ। ਪੁਲੀਸ ਨੇ ਅਕਾਲੀ ਆਗੂ ਖਿਲਾਫ਼ ਇੱਕ ਹੋਰ ਐੱਫਆਈਆਰ ਦਰਜ ਕਰਨ ਦੀ ਤਿਆਰੀ ਖਿੱਚ ਲਈ ਹੈ। ਮਜੀਠੀਆ ਦੇ ਘਰ ’ਤੇ ਛਾਪੇਮਾਰੀ ਦੌਰਾਨ ਉਨ੍ਹਾਂ ਦੇ ਸਮਰਥਕਾਂ ਨੇ ਕਥਿਤ ਤੌਰ ’ਤੇ ਪੁਲੀਸ ਵਿਰੁੱਧ ਹਿੰਸਾ […]

ਮੁੜ ਜੰਗ ਸ਼ੁਰੂ ਕਰਨ ਦਾ ਇਰਾਨ ਨੇ ਦਿੱਤਾ ਸਾਫ਼-ਸਾਫ਼ ਸੰਕੇਤ

214 Viewsਇਰਾਨ : ਇਰਾਨ ਦੇ ਸੁਪਰੀਮ ਲੀਡਰ ਆਯਤੁੱਲਾ ਅਲੀ ਖਮੇਨੀ ਨੇ ਆਪਣੇ ਪਹਿਲੇ ਟੈਲੀਵਿਜ਼ਨ ਭਾਸ਼ਣ ਵਿੱਚ, ਜੋ ਇਰਾਨ-ਇਜ਼ਰਾਈਲ ਜੰਗਬੰਦੀ ਤੋਂ ਬਾਅਦ ਆਇਆ, ਅਮਰੀਕਾ ਨੂੰ ਮੁੜ ਚਿਤਾਵਨੀ ਦਿੱਤੀ ਹੈ ਕਿ ਜੇ ਅਮਰੀਕਾ ਨੇ ਭਵਿੱਖ ਵਿੱਚ ਕੋਈ ਹਮਲਾ ਕੀਤਾ ਤਾਂ ਈਰਾਨ ਮੱਧ-ਪੂਰਬ ਵਿੱਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਨਿਸ਼ਾਨਾ ਬਣਾਵੇਗਾ। ਖਮੇਨੀ ਨੇ ਕਿਹਾ, “ਇਸਲਾਮੀ ਗਣਰਾਜ ਨੇ ਅਮਰੀਕਾ ਦੇ […]

MLA ਡਾ. ਕਸ਼ਮੀਰ ਸਿੰਘ ਸੋਹਲ ਦੇ ਦਿਹਾਂਤ ‘ਤੇ CM Mann ਅਤੇ ਨੀਲ ਗਰਗ ਨੇ ਪ੍ਰਗਟਾਇਆ ਦੁੱਖ

385 ViewsMLA ਡਾ. ਕਸ਼ਮੀਰ ਸਿੰਘ ਸੋਹਲ ਦੇ ਦਿਹਾਂਤ ‘ਤੇ CM ਅਤੇ ਨੀਲ ਗਰਗ ਨੇ ਪ੍ਰਗਟਾਇਆ ਦੁੱਖ ਤਰਨਤਾਰਨ, 27 ਜੂਨ 2025 : ਆਪ ਦੇ ਸੀਨੀਅਰ ਲੀਡਰ ਨੀਲ ਗਰਗ ਨੇ ਡਾ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤੇ ਉਤੇ ਕਿਹਾ ਕਿ ਤਰਨਤਾਰਨ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਬਹੁਤ ਹੀ […]

ਸੜਕ ਤੇ ਜਾ ਮੋਟਰਸਾਈਕਲ ਤੇ ਡਿੱਗ ਗਿਆ ਦਰਖਤ ਇੱਕ ਨੋਜਵਾਨ ਦੀ ਮੌਤ ਦੂਜਾ ਗੰਭੀਰ ਰੂਪ ਚ ਜਖ਼ਮੀ 

179 Views    ਸੜਕ ਤੇ ਜਾ ਮੋਟਰਸਾਈਕਲ ਤੇ ਡਿੱਗ ਗਿਆ ਦਰਖਤ ਇੱਕ ਨੋਜਵਾਨ ਦੀ ਮੌਤ ਦੂਜਾ ਗੰਭੀਰ ਰੂਪ ਚ ਜਖ਼ਮੀ ਮੋਟਰਸਾਈਕਲ ਤੇ ਭਿੱਖੀਵਿੰਡ ਤੋਂ ਦਿਆਲਪੁਰ ਜਾ ਰਹੇ ਨੌਜਵਾਨਾਂ ਉੱਪਰ ਦਰਖਤ ਡਿੱਗਣ ਨਾਲ ਇੱਕ ਦੀ ਮੌਕੇ ਤੇ ਮੌਤ ਦੂਜਾ ਗੰਭੀਰ ਰੂਪ ਵਿੱਚ ਜ਼ਖਮੀ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਕੀਤੀ […]