ਸੱਤ ਰੋਜ਼ਾ ਦਸਤਾਰ ਦੁਮਾਲਾ ਸਿਖਲਾਈ ਕੈਂਪ ਜੈਕਾਰਿਆਂ ਦੀ ਗੂੰਜ ਵਿੱਚ ਹੋਇਆ ਸਮਾਪਤ । ਬੱਚਿਆਂ ਦੇ ਖਾਣ ਪੀਣ ਤੋਂ ਲੈ ਕੇ ਹਰੇਕ ਪ੍ਰਕਾਰ ਦੀਆਂ ਸੇਵਾਵਾਂ ਨਿਭਾਉਣ ਵਾਲਿਆਂ ਦਾ ਕੀਤਾ ਧੰਨਵਾਦ ।
381 Viewsਭਿਖੀਵਿੰਡ 29 ਜੂਨ (ਜਗਜੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ:ਪੰਜਾਬ ਵੱਲੋਂ ਮਨੁੱਖੀ ਅਧਿਕਾਰਾਂ ਦੇ ਰਾਖੇ, ਦੁਨੀਆਂ ਦੀ ਆਜ਼ਾਦੀ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ “ਸੱਤ ਰੋਜ਼ਾ ਦਸਤਾਰ ਦੁਮਾਲਾ ਸਿਖਲਾਈ ਕੈਂਪ” ਗੁਰਦਵਾਰਾ ਬਾਬਾ ਦੀਪ ਸਿੰਘ ਜੀ ਭਿੱਖੀਵਿੰਡ ਗੁਰਦੁਆਰਾ ਪ੍ਰਬੰਧਕ…
