ਯੂਨਾਈਟਿਡ ਖਾਲਸਾ ਦਲ ਯੂ,ਕੇ ਵਲੋਂ ਗਿਆਨੀ ਰਘਬੀਰ ਸਿੰਘ ਦੀ ਸਖਤ ਅਲੋਚਨਾ ???? ਅਤੀਤ ਦੌਰਾਨ ਵਿਦੇਸ਼ਾਂ ਵਿੱਚ ਹੋਇਆ ਸਨਮਾਨ ਭਵਿੱਖ ਦੌਰਾਨ ਅਪਮਾਨ ਵਿੱਚ ਬਦਲ ਸਕਦਾ ਹੈ
171 Views ਨਵੀਂ ਦਿੱਲੀ 30 ਜੂਨ (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਆਪਣੀ ਨੌਕਰੀ ਬਚਾਉਣ ਖਾਤਰ ਹਾਈਕੋਰਟ ਵਿੱਚ ਅਰਜੋਈ ਕਰਨੀ ਸਿੱਖ ਇਤਿਹਾਸ ਨੂੰ ਕਲੰਕਿਤ ਕਰਨ ਦਾ ਕਾਰਨ ਬਣੇਗੀ । ਯੂਨਾਈਟਿਡ ਖਾਲਸਾ ਦਲ ਯੂ,ਕੇ ਵਲੋਂ ਗਿਆਨੀ ਰਘਬੀਰ ਸਿੰਘ ਦੀ…
