ਗੁਰਮਤਿ ਕੈਂਪ ਵਿਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਕੀਤਾ ਗਿਆ ਸਨਮਾਨਿਤ: ਇੰਦਰਪ੍ਰੀਤ ਸਿੰਘ ਕੌਛੜ
141 Viewsਨਵੀਂ ਦਿੱਲੀ 1 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਕਮੇਟੀ ਦੇ ਨੌਜੁਆਨ ਮੈਂਬਰ ਅਤੇ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਕੋ ਚੇਅਰਮੈਨ ਇੰਦਰਪ੍ਰੀਤ ਸਿੰਘ ਮੌਂਟੀ ਕੌਛੜ ਜੋ ਕਿ ਬੀਤੇ ਕਈ ਵਰਿਆਂ ਤੋਂ ਸਮਾਜ ਸੇਵਾ ਦੇ ਨਾਲ ਬੱਚਿਆਂ ਨੂੰ ਸਿੱਖੀ ਅਤੇ ਬਾਣੀ ਨਾਲ ਜੋੜਨ ਲਈ ਕਈ ਉਪਰਾਲੇ ਕਰਦੇ ਰਹਿੰਦੇ ਹਨ, ਵਲੋਂ ਬੀਤੇ ਮਹੀਨੇ ਸਕੂਲਾਂ ਦੀਆਂ ਛੁਟੀਆਂ…
