ਜੂਨ 1984 ਦੇ ਘੱਲਘੂਾਰੇ ਸਮੇਂ ਸਰਕਾਰ ਦੇ ਜ਼ੁਲਮਾਂ ਨੂੰ ਉਜਾਗਰ ਕਰਦੀ ਸਚਿੱਤਰ ਪੁਸਤਕ ਐਡਵੋਕੇਟ ਧਾਮੀ ਵੱਲੋਂ ਜਾਰੀ

186 Viewsਅੰਮ੍ਰਿਤਸਰ , 3 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਜੂਨ 1984 ’ਚ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਫ਼ੌਜੀ ਹਮਲੇ ਸਮੇਂ ਸਿੱਖਾਂ ਦੇ ਹੋਏ ਭਾਰੀ ਨੁਕਸਾਨ ਨੂੰ ਬਿਆਨ ਕਰਦੀਆਂ ਤਸਵੀਰਾਂ ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਵੱਡਅਕਾਰੀ ਕਿਤਾਬ ਦੇ ਰੂਪ ਵਿਚ […]
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਣ ਵਾਲੇ ਫੈਸਲੇ ਕਿਸੇ ਵੀ ਬਾਹਰੀ ਪ੍ਰਭਾਵ ਤੋਂ ਮੁਕਤ ਅਤੇ ਅਜ਼ਾਦ ਹੋਣੇ ਚਾਹੀਦੇ ਹਨ – ਰਾਜਿੰਦਰ ਸਿੰਘ ਪੁਰੇਵਾਲ

180 Viewsਡਰਬੀ 3 ਜੁਲਾਈ (ਮਨਪ੍ਰੀਤ ਸਿੰਘ ਖਾਲਸਾ): – ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਕਟਿੰਗ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਆਪਣੀ ਹੈਡ ਗ੍ਰੰਥੀ ਦੀ ਸੇਵਾ ਬਦਲਣ ਦੇ ਸ਼ੱਕ ਦੇ ਆਧਾਰ ਤੇ ਪੰਜਾਬ ਹਾਈਕੋਰਟ ਵਿੱਚ ਕੇਸ ਦਰਜ ਕਰਵਾਇਆ ਸੀ ਕਿ ਉਹਨਾਂ, ਸ਼੍ਰੋਮਣੀ ਗੁਰਦੁਆਰਾ ਕਮੇਟੀ ਅੰਮ੍ਰਿਤਸਰ ਅਹੁਦੇ ਤੋਂ ਫਾਰਗ ਨਾ ਕਰੇ। […]
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਸੇਵਾਦਾਰ ਦੇ ਸੇਵਾ ਨਿਯਮਾਂ ਸਬੰਧੀ ਗਠਿਤ ਕਮੇਟੀ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁੜ ਵਿਚਾਰ ਕਰੇ – ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸਿੱਖ ਸੰਸਥਾਵਾਂ ਜਰਮਨੀ

288 Views ਫਰੈਕਫੋਰਟ 3 ਜੁਲਾਈ (ਖਿੜਿਆ ਪੰਜਾਬ) ਜਰਮਨ ਦੀਆਂ ਗੁਰਦੁਆਰਾ ਪ੍ਰਬੰਧਕ ਤੇ ਸਿੱਖ ਸੰਸਥਾਵਾਂ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਸੇਵਾ ਨਿਯਮ ਬਣਾਉਣ ਲਈ ਗਠਿਤ ਕੀਤੀ 34-ਮੈਂਬਰੀ ਕਮੇਟੀ ਦੀ ਸੂਚੀ ਨੇ ਪੰਥਕ ਹਲਕਿਆਂ ਵਿੱਚ ਗੰਭੀਰ ਚਿੰਤਾਵਾਂ ਭਰੀ ਚਰਚਾ ਛੇੜ ਦਿੱਤੀ ਹੈ […]
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਲਗਭਗ 2 ਲੱਖ 70 ਹਜ਼ਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇਣ ਦਾ ਟੀਚਾ-ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ

203 Viewsਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਲਗਭਗ 2 ਲੱਖ 70 ਹਜ਼ਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇਣ ਦਾ ਟੀਚਾ-ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ ਤਰਨ ਤਾਰਨ, 03 ਜੁਲਾਈ:(ਗੁਰਪ੍ਰੀਤ ਸਿੰਘ ਸੈਡੀ) ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਹੋਰ ਵਰਗਾਂ ਦੀ ਉੱਨਤੀ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਦੇ ਬੱਚਿਆਂ […]
ਸੰਜੀਵ ਅਰੋੜਾ ਜੀ ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁਕਾਈ ਗਈ ਨਾਲ ਮਿਲੀ ਵਿਭਾਗਾਂ ਦੀ ਜ਼ਿੰਮੇਵਾਰੀ

193 Viewsਅੱਜ ਪੰਜਾਬ ਰਾਜਭਵਨ, ਚੰਡੀਗੜ੍ਹ ਵਿਖੇ ਸੂਬੇ ਦੇ ਰਾਜਪਾਲ ਮਾਣਯੋਗ ਸ਼੍ਰੀ ਗੁਲਾਬ ਚੰਦ ਕਟਾਰੀਆ ਜੀ ਨੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਸੰਜੀਵ ਅਰੋੜਾ ਜੀ ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁਕਾਈ। ਸੰਜੀਵ ਅਰੋੜਾ ਜੀ ਨੂੰ Industry & Commerce, Investment Promotion, NRI Affairs ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜ਼ਿਮਨੀ ਚੋਣ ਦੌਰਾਨ ਸੰਜੀਵ ਅਰੋੜਾ ਨੂੰ 35,179 ਵੋਟਾਂ ਮਿਲੀਆਂ, […]
