ਮੀਰੀ-ਪੀਰੀ ਦਿਵਸ ਵਾਲੇ ਦਿਨ ਤਖਤ ਸਾਹਿਬਾਨਾ ਦੇ ਜਥੇਦਾਰਾਂ ਵੱਲੋਂ ਕੀਤੀ ਗਈਆਂ ਕਾਰਵਾਈਆਂ ਕੌਮੀ ਨਮੋਸ਼ੀ ਪੂਰਵਕ – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਯੂਕੇ)
194 Viewsਨਵੀਂ ਦਿੱਲੀ 6 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀਂ ਸਵੇਰ ਵੇਲੇ ਤਖਤ ਪਟਨਾ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ, ਸ਼ਾਮ ਨੂੰ ਹੀ ਅਕਾਲ ਤਖਤ ਸਾਹਿਬ ਤੋਂ ਜਵਾਬੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਗਿਆ। ਪੰਥ ਨੂੰ ਦਰਪੇਸ਼ ਅਤਿ ਸੰਵੇਦਨਸ਼ੀਲ ਮੁੱਦਿਆਂ ਦੇ ਹੱਲ ਲਈ ਇਸ ਪ੍ਰਕਾਰ ਦੀ ਕਾਰਵਾਈ…
