ਜੀਐਸਸੀ ਪੰਜਾਬ ਸਰਕਾਰ ਦੇ ਬੇਅਦਬੀ ਵਿਰੁੱਧ ਸਖ਼ਤ ਸਟੈਂਡ ਨਾਲ ਲਏ ਨਵੇਂ ਬਿੱਲ ਦਾ ਸਵਾਗਤ ਕਰਦੀ ਹੈ – ਪ੍ਰਧਾਨ ਅੰਮ੍ਰਿਤਪਾਲ ਸਿੰਘ ਯੂ ਕੇ
166 Viewsਇੰਗਲੈਂਡ 9 ਜੁਲਾਈ ( ਖਿੜਿਆ ਪੰਜਾਬ ) ਗਲੋਬਲ ਸਿੱਖ ਕੌਂਸਲ (ਜੀਐਸਸੀ) ਪੰਜਾਬ ਸਰਕਾਰ ਦੇ ਬੇਅਦਬੀ ਵਿਰੋਧੀ ਬਿੱਲ ਪੇਸ਼ ਕਰਨ ਦੇ ਫੈਸਲੇ ਦਾ ਪੂਰਾ ਸਮਰਥਨ ਕਰਦੀ ਹੈ ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਸਤਿਕਾਰਯੋਗ ਧਾਰਮਿਕ ਗ੍ਰੰਥਾਂ ਦੀ ਜਾਣਬੁੱਝ ਕੇ ਬੇਅਦਬੀ ਕਰਨ ਦੇ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਉਮਰ ਕੈਦ ਜਾਂ ਮੌਤ ਦੀ…
