ਦਿੱਲੀ ਯੂਨੀਵਰਸਿਟੀ ਸਿਖ ਸ਼ਹਾਦਤਾਂ ਤੇ ਬਹਾਦਰੀ ਦੇ ਇਤਿਹਾਸ ਬਾਰੇ ਸਿੱਖ ਇਤਿਹਾਸਕਾਰ, ਬੁਧੀਜੀਵੀ, ਐਸਜੀਪੀਸੀ, ਦਿੱਲੀ ਕਮੇਟੀ ਨਾਲ ਸੰਪਰਕ ਕਰੇ: ਇੰਦਰਪ੍ਰੀਤ ਸਿੰਘ ਕੌਛੜ ???? ਇਤਿਹਾਸ ’ਚ ਸਿਖ ਸ਼ਹਾਦਤਾਂ ਤੇ ਬਹਾਦਰੀ ਬਾਰੇ ਦਿੱਲੀ ਯੂਨੀਵਰਸਿਟੀ ਵੱਲੋਂ ਅੰਡਰ ਗਰੈਜੂਏਟ ਕੋਰਸ ਸ਼ੁਰੂ ਕਰਨਾ ਸ਼ਲਾਘਾਯੋਗ ਕਦਮ
121 Viewsਨਵੀਂ ਦਿੱਲੀ 10 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਯੂਨੀਵਰਸਿਟੀ ਵੱਲੋਂ ਇਤਿਹਾਸ ’ਚ ਸਿਖ ਸ਼ਹਾਦਤਾਂ ਤੇ ਬਹਾਦਰੀ ਬਾਰੇ ਅੰਡਰ ਗਰੈਜੂਏਟ ਕੋਰਸ ਸ਼ੁਰੂ ਕਰਨਾ ਸ਼ਲਾਘਾਯੋਗ ਕਦਮ ਹੈ । ਦਿੱਲੀ ਗੁਰਦੁਆਰਾ ਕਮੇਟੀ ਦੇ ਨੌਜੁਆਨ ਮੈਂਬਰ ਇੰਦਰਪ੍ਰੀਤ ਸਿੰਘ ਮੌਂਟੀ ਕੌਛੜ ਨੇ ਕਿਹਾ ਕਿ ਸਿੱਖ ਧਰਮ ਹੀ ਸੰਸਾਰ ਦਾ ਇਕੋ ਇੱਕ ਧਰਮ ਹੈ ਜਿਸ ਨੂੰ ਸੱਚ ਧਰਮ ਵੀ ਕਿਹਾ…
