ਭਾਈ ਗਜਿੰਦਰ ਸਿੰਘ ਦਲ ਖਾਲਸਾ ਅਤੇ ਭਾਈ ਹਰਦੀਪ ਸਿੰਘ ਨਿਜਰ ਦੇ ਸ਼ਹੀਦੀ ਦਿਹਾੜਾ 13 ਜੁਲਾਈ ਨੂੰ ਮਨਾਇਆ ਜਾ ਰਿਹਾ ਗੁਰਦੁਆਰਾ ਫਰੈਂਕਫੋਰਟ ਅਖੰਡਪਾਠ ਹੋਏ ਆਰੰਭ।
158 Viewsਫਰੈਂਕਫਰਟ 11 ਜੁਲਾਈ : ਖਾਲਿਸਤਾਨ ਦੀ ਜੰਗੇ ਅਜ਼ਾਦੀ ਦੇ ਜਰਨੈਲ ਦਲ ਖਾਲਸਾ ਦੇ ਮੋਢੀ ਭਾਈ ਗਜਿੰਦਰ ਸਿੰਘ ਜੀ ਤੇ ਮਹਾਨ ਸ਼ਹੀਦ ਭਾਈ ਹਰਦੀਪ ਸਿੰਘ ਨਿੱਜਰ ਦੇ ਸ਼ਹਾਦਤ ਦਿਹਾੜੇ ਤੇ ਜੰਗੇ ਅਜ਼ਾਦੀ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ ਸ਼੍ਰੀ ਅਖੰਡ ਪਾਠ ਸਾਹਿਬ ਅਰੰਭ 13 ਜੁਲਾਈ ਦਿਨ ਐਤਵਾਰ ਨੂੰ ਸ਼੍ਰੀ…
