ਕੌਰਨਾਮਾ-2’ ਜਨਰਲ ਸ਼ਹੀਦ ਭਾਈ ਪੰਜਵੜ੍ਹ ਦੀ ਬਰਸੀ ’ਤੇ ਸ਼ਹੀਦ ਸਿੰਘਣੀਆਂ ਦੇ ਵਾਰਸਾਂ ਵੱਲੋਂ ਜਾਰੀ ???? ਖਾੜਕੂ ਲਹਿਰ ਦੇ ਇਤਿਹਾਸ ਨੂੰ ਸਾਂਭਣਾ ਸਮੇਂ ਦੀ ਜਰੂਰਤ ਹੈ- ਬਾਬਾ ਹਰਦੀਪ ਸਿੰਘ ਮਹਿਰਾਜ
419 Viewsਨਵੀਂ ਦਿੱਲੀ 12 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):-ਖਾੜਕੂ ਸੰਘਰਸ਼ ਦੀਆਂ ਸ਼ਹੀਦ ਬੀਬੀਆਂ ਦੀ ਗਾਥਾ ‘ਕੌਰਨਾਮਾ-2’ ਕੇ.ਸੀ.ਐਫ. ਦੇ ਦੂਜੇ ਮੁਖੀ ਜਨਰਲ ਸ਼ਹੀਦ ਭਾਈ ਲਾਭ ਸਿੰਘ ਪੰਜਵੜ੍ਹ ਦੀ ਬਰਸੀ ਮੌਕੇ ਇਤਿਹਾਸਕ ਧਰਤੀ ਪੰਜਵੜ੍ਹ ਤੋਂ ਜਾਰੀ ਕੀਤੀ ਗਈ। ਖਾਲਸਤਾਨ ਕਮਾਂਡੋ ਫੋਰਸ ਦੇ ਮੁਖੀ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਵੱਲੋਂ ਆਰੰਭ ਕਰਵਾਈ ਤੇ ਖਾਲਸਤਾਨੀ ਚਿੰਤਕ ਭਾਈ ਦਲਜੀਤ ਸਿੰਘ ਦੀ…
