114 ਸਾਲਾਂ ਸਿੱਖ ਦੋੜਾਕ ਸਰਦਾਰ ਫੌਜਾ ਸਿੰਘ ਸੜਕ ਹਾਦਸੇ ਵਿਚ ਸੰਸਾਰ ਵਿਛੋੜਾ ਦੇ ਗਏ ਹਨ

469 Viewsਜਲੰਧਰ, 14 ਜੁਲਾਈ ਮੈਰਾਥਨ ਤੇ ਬਜ਼ੁਰਗ ਦੌੜਾਕ ਫੌਜਾ ਸਿੰਘ ਦਾ ਅੱਜ ਇਥੇ ਸੜਕ ਹਾਦਸੇ ਵਿਚ ਦੇਹਾਂਤ ਹੋ ਗਿਆ। ਉਹ 114 ਸਾਲਾਂ ਦੇ ਸਨ। ਜਾਣਕਾਰੀ ਅਨੁਸਾਰ ਅੱਜ ਦੁਪਹਿਰੇ 3 ਵਜੇ ਦੇ ਕਰੀਬ ਫੌਜਾ ਸਿੰਘ ਜਲੰਧਰ ਜ਼ਿਲ੍ਹੇ ਦੇ ਪਿੰਡ ਬਿਆਸ ਵਿਚਲੇ ਆਪਣੇ ਘਰ ਦੇ ਬਾਹਰ ਸੈਰ ਕਰ ਰਹੇ ਸਨ ਜਦੋਂ ਇਕ ਵਾਹਨ ਨੇ ਉਨ੍ਹਾਂ ਨੂੰ ਟੱਕਰ […]
350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਬੈਠਕ ???? ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਚੀਫ਼ ਜਸਟਿਸ ਸਮੇਤ ਦੇਸ਼ ਵਿਦੇਸ਼ ਦੀਆਂ ਸ਼ਖ਼ਸ਼ੀਅਤਾਂ ਨੂੰ ਦਿੱਤਾ ਜਾਵੇਗਾ ਸੱਦਾ- ਐਡਵੋਕੇਟ ਧਾਮੀ

406 Viewsਅੰਮ੍ਰਿਤਸਰ, 14 ਜੁਲਾਈ (ਖਿੜਿਆ ਪੰਜਾਬ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਅੱਜ ਹੋਈ ਇਕੱਤਰਤਾ ਵਿਚ ਜਿਥੇ ਗੁਰਮਤਿ ਸਮਾਗਮ, ਸੈਮੀਨਾਰ, ਨਗਰ ਕੀਰਤਨ ਆਦਿ ਸਜਾਉਣ ਲਈ ਰੂਪ ਰੇਖਾ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ, ਉਥੇ […]
ਬਜ਼ੁਰਗਾਂ ਤੇ ਅੰਗਹੀਣਾਂ ਵਾਸਤੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਲਿਫਟ ਸਹੂਲਤ ਪ੍ਰਦਾਨ ਕਰਨ ਦੀ ਕਾਰ ਸੇਵਾ ਸ਼ੁਰੂ

179 Viewsਨਵੀਂ ਦਿੱਲੀ, 14 ਜੁਲਾਈ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਬਜ਼ੁਰਗਾਂ ਤੇ ਅੰਗਹੀਣਾਂ ਵਾਸਤੇ ਲਿਫਟ ਦੀ ਸਹੂਲਤ ਪ੍ਰਦਾਨ ਕਰਨ ਦੀ ਕਾਰ ਸੇਵਾ ਸ਼ੁਰੂ ਕਰ ਦਿੱਤੀ ਗਈ। ਇਸ ਮੌਕੇ ਅਰਦਾਸ ਕਰ ਕੇ ਸੇਵਾ ਸ਼ੁਰੂ ਕੀਤੀ ਗਈ। ਇਹ ਸੇਵਾ ਬਾਬਾ ਹਰਬੰਸ ਸਿੰਘ ਜੀ ਕਾਰ ਸੇਵਾ ਵੱਲੋਂ ਵਰੋਸਾਏ ਬਾਬਾ ਬਚਨ […]
ਸਦਰ ਬਾਜ਼ਾਰ ਵਿੱਚ ਤਾਰਾਂ ਦੇ ਜੰਜਾਲਾ ਨੂੰ ਹਟਾਉਣਾ ਜ਼ਰੂਰੀ ਹੈ – ਪੰਮਾ

180 Viewsਨਵੀਂ ਦਿੱਲੀ 14 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਸਦਰ ਬਾਜ਼ਾਰ ਟਰੇਡਜ਼ ਐਸੋਸੀਏਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਸਦਰ ਬਾਜ਼ਾਰ ਦੇ ਬਾਜ਼ਾਰ ਵਿੱਚ ਭਿਆਨਕ ਅੱਗ ਲੱਗ ਗਈ ਅਤੇ ਅੱਗ ਬੁਝਾਉਣ ਲਈ ਲਗਭਗ 27 ਫਾਇਰ ਬ੍ਰਿਗੇਡ ਗੱਡੀਆਂ ਦੀ ਵਰਤੋਂ ਕੀਤੀ ਗਈ। ਵਪਾਰੀਆਂ ਵਿੱਚ ਬਹੁਤ ਦਹਿਸ਼ਤ ਸੀ ਜਿਸ ਕਾਰਨ ਸਦਰ ਬਾਜ਼ਾਰ ਦੇ ਕਈ ਬਾਜ਼ਾਰ ਬੰਦ […]
ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੇ ਇਲਾਜ ਕਾਰਡ ਦੇ ਨਾਲ ਸ਼ਲਾਘਾ ਯੋਗ ਕਦਮ -ਗੁਰਜੀਤ ਸਿੰਘ ਸੋਨੂ ਸੇਖੋ ਬਲਾਕ ਪ੍ਰਧਾਨ ਪੱਟੀ ਅਤੇ ਸੀਨੀਅਰ ਆਗੂ ਗੁਰਸਾਹਿਬ ਸਿੰਘ ਸਾਹਿਬ ਜੋਤੀ ਸ਼ਾਹ ਤੋਂ

206 Views ਪੱਟੀ14 ਜੁਲਾਈ (ਹੈਪੀ ਸਭਰਾ) ਆਮ ਆਦਮੀ ਪਾਰਟੀ ਦੇ ਸਟੇਟ ਕਨਵੀਨਰ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਕੈਬਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਹਰੇਕ ਵਰਗ ਅਤੇ ਹਰ ਪਰਿਵਾਰ ਲਈ ਸਿਹਤ ਇਲਾਜ ਕਾਰਡ ਦੀ ਰਕਮ ਨੂੰ ਵਧਾ ਕੇ 10 ਲੱਖ ਰੁਪਏ ਤੱਕ ਦਾ ਸਲਾਨਾ ਮੁਕਤ […]
ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਵੱਲੋਂ ਪਟਵਾਰੀ ਗੁਰਪ੍ਰੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਗਿਆ ਦੁੱਖ ਸਾਂਝਾ

179 Viewsਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਵੱਲੋਂ ਪਟਵਾਰੀ ਗੁਰਪ੍ਰੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਗਿਆ ਦੁੱਖ ਸਾਂਝਾ ਖਾਲੜਾ 13 ਜੁਲਾਈ (ਗੁਰਪ੍ਰੀਤ ਸਿੰਘ ਸੈਡੀ) ਕਸਬਾ ਖਾਲੜਾ ਦੇ ਨੌਜਾਵਨ ਪਟਵਾਰੀ ਗੁਰਪ੍ਰੀਤ ਸਿੰਘ ਗੋਪੀ ਜਿਹਨਾਂ ਦਾ ਪਿਛਲੇ ਦਿਨੀਂ ਅਚਾਨਕ ਦਿਹਾਂਤ ਸੀ ਉਹਨਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ […]
ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਵੱਲੋਂ ਪਟਵਾਰੀ ਗੁਰਪ੍ਰੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਗਿਆ ਦੁੱਖ ਸਾਂਝਾ

192 Viewsਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਵੱਲੋਂ ਪਟਵਾਰੀ ਗੁਰਪ੍ਰੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਗਿਆ ਦੁੱਖ ਸਾਂਝਾ ਖਾਲੜਾ 13 ਜੁਲਾਈ (ਗੁਰਪ੍ਰੀਤ ਸਿੰਘ ਸੈਡੀ) ਕਸਬਾ ਖਾਲੜਾ ਦੇ ਨੌਜਾਵਨ ਪਟਵਾਰੀ ਗੁਰਪ੍ਰੀਤ ਸਿੰਘ ਗੋਪੀ ਜਿਹਨਾਂ ਦਾ ਪਿਛਲੇ ਦਿਨੀਂ ਅਚਾਨਕ ਦਿਹਾਂਤ ਸੀ ਉਹਨਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ […]
ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਵੱਲੋਂ ਪਟਵਾਰੀ ਗੁਰਪ੍ਰੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਗਿਆ ਦੁੱਖ ਸਾਂਝਾ

184 Viewsਖਾਲੜਾ 14 ਜੁਲਾਈ (ਗੁਰਪ੍ਰੀਤ ਸਿੰਘ ਸੈਡੀ) ਕਸਬਾ ਖਾਲੜਾ ਦੇ ਨੌਜਾਵਨ ਪਟਵਾਰੀ ਗੁਰਪ੍ਰੀਤ ਸਿੰਘ ਗੋਪੀ ਜਿਹਨਾਂ ਦਾ ਪਿਛਲੇ ਦਿਨੀਂ ਅਚਾਨਕ ਦਿਹਾਂਤ ਸੀ ਉਹਨਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ । ਸਰਵਨ ਸਿੰਘ ਧੁੰਨ ਨੇ ਕਿਹਾ ਪਟਵਾਰੀ ਗੁਰਪ੍ਰੀਤ ਸਿੰਘ ਦੇ ਜਾਣ ਨਾਲ ਜਿਥੇ ਪ੍ਰੀਵਾਰ ਨੂੰ ਘਾਟਾ […]
ਸਹੀਦ ਸਿੰਘਾ ਨੂੰ ਸਮਰਪਿਤ ਕਬੱਡੀ ਕੱਪ ਗੁਰਦੁਆਰਾ ਗੁਰੂ ਨਾਨਕ ਦਰਬਾਰ ਲਸਾਲ ਕੈਨੇਡਾ ਦੇ ਗਰਾਊਡ ਵਿੱਚ 3 ਅਗਸਤ ਨੂੰ ਹੋਣਗੇ

220 Viewsਨਵੀਂ ਦਿੱਲੀ 14 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਸ਼ਾਨੇ ਪੰਜਾਬ ਮੌਂਟਰੀਆਲ ਤੇ ਜੰਗ ਸਪੋਰਟਸ ਕਲੱਬ ਵਲ਼ੋ ਸਹੀਦ ਸਿੰਘਾ ਨੂੰ ਸਮਰਪਿਤ ਕਬੱਡੀ ਕੱਪ ਗੁਰਦੁਆਰਾ ਗੁਰੂ ਨਾਨਕ ਦਰਬਾਰ ਲਸਾਲ, ਮੌਂਟਰੀਆਲ, ਕੈਨੇਡਾ ਦੇ ਗਰਾਊਡ ਵਿੱਚ 3 ਅਗਸਤ ਦਿਨ ਐਤਵਾਰ ਨੂੰ ਸਵੇਰੇ 11 ਵਜੇ ਕਰਵਾਇਆ ਜਾ ਰਿਹਾ ਹੈ । ਇਸ ਪ੍ਰਤੀਯੋਗਿਤਾ ਵਿੱਚ ਕਬੱਡੀ ਦੇ 6 ਕਲੱਬਾ ਦੀਆਂ ਟੀਮਾਂ ਹਿੱਸਾ […]
ਕਿਸਾਨਾਂ ਦੇ ਹੱਕ ਵਿੱਚ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਸਰੀ ਕੈਨੇਡਾ ਵਿੱਚ ਭਾਰੀ ਇਕੱਠ ???? ਇਹ ਲੜਾਈ ਇਕੱਲੀ ਫ਼ਸਲਾਂ ਦੀ ਨਹੀਂ, ਨਸਲਾਂ ਦੀ ਵੀ ਹੈ- ਭਾਈ ਗੁਰਮੀਤ ਸਿੰਘ ਤੂਰ

252 Viewsਕੈਨੇਡਾ 14 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):-ਪੰਜਾਬ ਦੇ ਵਿੱਚ ਜੋ ਕਿਸਾਨਾਂ ਦੀਆਂ ਹਜ਼ਾਰਾਂ ਏਕੜ ਜ਼ਮੀਨਾਂ ਪੰਜਾਬ ਅਤੇ ਭਾਰਤ ਦੀ ਜ਼ਾਲਮ ਸਰਕਾਰ ਅਤੇ ਕੋਰਪੋਰੇਟ ਘਰਾਣਿਆ ਨਾਲ ਮਿਲਕੇ ਜਮੀਨ ਹੜਪ ਰਹੇ ਹਨ, ਉਹਨਾਂ ਕਿਸਾਨਾਂ ਦੇ ਹੱਕ ਵਿੱਚ ਅੱਜ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਸਰੀ ਡੇਲਟਾ ਵਿਖੇ ਸ਼ਹੀਦੀ ਅਸਥਾਨ ਭਾਈ ਹਰਦੀਪ ਸਿੰਘ ਜੀ ਨਿੱਝਰ ਵਿਖੇ ਸੰਗਤੀ ਇਕੱਤਰਤਾ ਸੱਦੀ […]
