ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਤੇ ਕਰਵਾਏ ਗਏ ਧਾਰਮਿਕ ਮੁਕਾਬਲਿਆਂ ਦੌਰਾਨ ਵਰਦੇ ਮੀਹ ਵਿੱਚ ਵੀ ਬੱਚਿਆਂ ਨੇ ਸਜਾਈਆਂ ਆਪਣੇ ਸਿਰਾਂ ਤੇ ਦਸਤਾਰਾਂ । ਸੁਸਾਇਟੀ ਵੱਲੋਂ ਇਲਾਕੇ ਦੀਆਂ ਸੰਗਤਾਂ ਅਤੇ ਸਕੂਲਾਂ ਦੇ ਪ੍ਰਬੰਧਕ ਜਨਾਂ ਦਾ ਕੀਤਾ ਗਿਆ ਧੰਨਵਾਦ

358 Viewsਪੂਹਲਾ 14 ਜੁਲਾਈ (ਖਿਰਿਆ ਪੰਜਾਬ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ (ਰਜਿ: ) ਪੰਜਾਬ ਵੱਲੋਂ ਕਿਰਤੀ ਗੁਰਸਿੱਖ ਸੇਵਾ ਤੇ ਸਿਮਰਨ ਦੇ ਪੁੰਜ, ਵੰਡ ਛਕਣ ਲਈ ਹਮੇਸ਼ਾ ਤਤਪਰ ਰਹਿਣ ਵਾਲੀ ਰੱਬੀ ਰੂਹ ਭਾਈ ਤਾਰੂ ਸਿੰਘ ਜੀ ਪੂਹਲਾ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਂਦਿਆਂ ਹੋਇਆਂ ਬੱਚਿਆਂ ਦੇ ਦਸਤਾਰ, ਦੁਮਾਲਾ , ਗੁਰਬਾਣੀ ਕੰਠ ਅਤੇ ਸੁੰਦਰ […]

CM ਨਿਵਾਸ ‘ਚ ਕੈਬਿਨੇਟ ਮੀਟਿੰਗ ਖ਼ਤਮ, ਬੇਅਦਬੀ ਬਿਲ ਤੇ ਲਿਆ ਵੱਡਾ ਫ਼ੈਸਲਾ

382 Views  ਚੰਡੀਗੜ੍ਹ, 14 ਜੁਲਾਈ 2025 : ਪੰਜਾਬ ਸਰਕਾਰ ਦੀ ਅੱਜ ਮੁੱਖ ਮੰਤਰੀ ਨਿਵਾਸ ‘ਚ ਹੋਈ ਕੈਬਿਨੇਟ ਮੀਟਿੰਗ ਵਿੱਚ ਬੇਅਦਬੀ ਬਿੱਲ ਨੂੰ ਮਨਜ਼ੂਰੀ ਦਿੱਤੀ ਗਈ। ਹੁਣ ਇਹ ਬਿੱਲ ਅੱਜ ਹੀ ਵਿਧਾਨ ਸਭਾ ‘ਚ ਪੇਸ਼ ਕੀਤਾ ਜਾ ਸਕਦਾ ਹੈ। ਇਸ ਨਵੇਂ ਕਾਨੂੰਨ ਨਾਲ ਪੰਜਾਬ ਵਿੱਚ ਧਾਰਮਿਕ ਗ੍ਰੰਥਾਂ ਅਤੇ ਧਾਰਮਿਕ ਸਥਾਨਾਂ ਦੀ ਬੇਅਦਬੀ ਕਰਨ ਵਾਲਿਆਂ ਲਈ ਉਮਰ […]

ਅਕਾਲ ਤਖਤ ਅਤੇ ਪਟਨਾ ਸਾਹਿਬ ਵਿਚਾਲੇ ਚੱਲ ਰਹੇ ਵਿਵਾਦ ਬਾਰੇ ਜੱਥੇਦਾਰ ਗੜਗੱਜ ਦਾ ਵੱਡਾ ਬਿਆਨ

161 Views  ਅੰਮ੍ਰਿਤਸਰ, 14 ਜੁਲਾਈ 2025: ਅੱਜ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪ੍ਰੈਸ ਕਾਨਫਰੰਸ ਦੌਰਾਨ ਐਲਾਨ ਕੀਤਾ ਕਿ ਅਕਾਲ ਤਖਤ ਅਤੇ ਪਟਨਾ ਸਾਹਿਬ ਵਿਚਾਲੇ ਚੱਲ ਰਿਹਾ ਵਿਵਾਦ ਹੁਣ ਪੂਰੀ ਤਰ੍ਹਾਂ ਸਮਾਪਤ ਹੋ ਗਿਆ ਹੈ। ਜਥੇਦਾਰ ਨੇ ਦੱਸਿਆ ਕਿ ਪਟਨਾ ਸਾਹਿਬ ਕਮੇਟੀ ਨੇ ਤਨਖਾਹੀਏ ਵਾਲੇ ਮਤੇ ਵਾਪਸ ਲੈ ਲਏ ਹਨ ਅਤੇ ਖਿਮਾ […]

ਦਲ ਖਾਲਸਾ ਜਰਮਨੀ ਵੱਲੋ ਭਾਈ ਗਜਿੰਦਰ ਸਿੰਘ ਤੇ ਭਾਈ ਨਿੱਜਰ ਦੀ ਯਾਦ ਵਿੱਚ ਗੁਰਦੁਆਰਾ ਸਿੱਖ ਸੈਂਟਰ ਵਿੱਚ ਕਰਵਾਏ ਸ਼ਹੀਦੀ ਸਮਾਗਮ ।

395 Viewsਫਰੈਕਫੋਰਟ 14 ਜੁਲਾਈ (ਖਿੜਿਆ ਪੰਜਾਬ) ਦਲ ਖਾਲਸਾ ਜਰਮਨੀ ਨੇ ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ ਖਾਲਿਸਤਾਨ ਦੀ ਜੰਗੇ ਅਜ਼ਾਦੀ ਦੇ ਜਲਵਤਨੀ ਯੋਧੇ ਭਾਈ ਗਜਿੰਦਰ ਸਿੰਘ ਤੇ ਮਹਾਨ ਸ਼ਹੀਦ ਭਾਈ ਹਰਦੀਪ ਸਿੰਘ ਨਿੱਜਰ ਦੇ ਸ਼ਹਾਦਤ ਦਿਹਾੜੇ ਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਏ ਗਏ । ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਦੀਵਾਨ […]

ਤਹਿਸੀਲ ਕੰਪਲੈਕਸ ਤਰਨ ਤਾਰਨ ਵਿਖੇ ਸਥਿਤ ਸੇਵਾ ਕੇਂਦਰ ਦੇ ਕੰਮ-ਕਾਜ (ਵਰਕਿੰਗ) ਸਮੇਂ ਵਿੱਚ ਵਾਧਾ-ਡਿਪਟੀ ਕਮਿਸ਼ਨਰ

156 Viewsਤਹਿਸੀਲ ਕੰਪਲੈਕਸ ਤਰਨ ਤਾਰਨ ਵਿਖੇ ਸਥਿਤ ਸੇਵਾ ਕੇਂਦਰ ਦੇ ਕੰਮ-ਕਾਜ (ਵਰਕਿੰਗ) ਸਮੇਂ ਵਿੱਚ ਵਾਧਾ-ਡਿਪਟੀ ਕਮਿਸ਼ਨਰ   ਸੇਵਾ ਕੇਂਦਰ ਲੋਕਾਂ ਦੀ ਸਹੂਲਤ ਲਈ ਸਵੇਰੇ 08 ਵਜੇ ਤੋਂ ਸ਼ਾਮ 08 ਵਜੇ ਤੱਕ ਰਹੇਗਾ ਖੁੱਲ੍ਹਾ   ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਵਧੇ ਹੋਏ ਸਮੇਂ ਦਾ ਲਾਹਾ ਲੈਣ ਦੀ ਅਪੀਲ   ਤਰਨ ਤਾਰਨ, 14 ਜੁਲਾਈ (ਗੁਰਪ੍ਰੀਤ ਸਿੰਘ)   […]

8 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਪੁਲਿਸ ਅੜਿਕੇ 

151 Views8 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਪੁਲਿਸ ਅੜਿਕੇ       ਪੱਟੀ14 ਜੁਲਾਈ ( ਹੈਪੀ ਸਭਰਾਂ) ਪੁਲਿਸ ਥਾਣਾ ਸਦਰ ਪੱਟੀ ਅਧੀਨ ਪੈਂਦੀ ਪੁਲਿਸ ਚੌਂਕੀ ਸਭਰਾਂ ਦੀ ਪੁਲਿਸ ਪਾਰਟੀ ਨੇ ਗਸ਼ਤ ਕਰਦਿਆਂ ਇੱਕ ਵਿਅਕਤੀ ਨੂੰ 8 ਗਰਾਮ ਹੈਰੋਇਨ ਸਮੇਤ ਕੀਤਾ ਕਾਬੂ ਪੁਲਿਸ ਚੌਂਕੀ ਦੇ ਇੰਚਾਰਜ ਨਿਰਮਲ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ […]