ਇੰਦਰਪ੍ਰੀਤ ਸਿੰਘ ਮੌਂਟੀ ਕੌਛੜ ਵੱਲੋਂ ਕਾਲਕਾ ਤੇ ਕਾਹਲੋਂ ਦਾ ਮੁੜ ਕਮੇਟੀ ਪ੍ਰਧਾਨ/ ਸਕੱਤਰ ਬਣਨ ਤੇ ਸਨਮਾਨ
167 Viewsਨਵੀਂ ਦਿੱਲੀ, 15 ਜੁਲਾਈ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਕੋ ਚੇਅਰਮੈਨ ਸਰਦਾਰ ਇੰਦਰਪ੍ਰੀਤ ਸਿੰਘ ਮੌਂਟੀ ਕੌਛੜ ਦੀ ਅਗਵਾਈ ਹੇਠ ਸਰਦਾਰ ਹਰਮੀਤ ਸਿੰਘ ਕਾਲਕਾ ਦਾ ਦਿੱਲੀ ਗੁਰਦੁਆਰਾ ਕਮੇਟੀ ਦਾ ਮੁੜ ਪ੍ਰਧਾਨ ਬਣਨ ’ਤੇ ਅਤੇ ਜਗਦੀਪ ਸਿੰਘ ਕਾਹਲੋਂ ਨੂੰ ਜਨਰਲ ਸਕੱਤਰ ਬਣਨ ’ਤੇ ਸੁਰਯਾ ਗ੍ਰੈੰਡ ਹੋਟਲ ਵਿਚ ਕਰਵਾਏ ਗਏ ਪ੍ਰੋਗਰਾਮ…
