ਗੁਰਦੁਆਰਾ ਸਿੰਘ ਸਭਾ ਅਸਟਰੀਆ ਵਿਖੇ ਲਗਾਏ ਗਏ ਸਲਾਨਾ 15 ਰੋਜ਼ਾ ਬੱਚਿਆਂ ਦੇ ਗੁਰਮਤਿ ਕੈਂਪ ਦਾ ਸਮਾਪਤੀ ਸਮਾਰੋਹ

201 Views ਆਸਟਰੀਆ 15 ਜੁਲਾਈ ( ਜਗਦੀਸ਼ ਸਿੰਘ ) ਬੱਚਿਆ ਨੂੰ ਸਿੱਖੀ ਨਾਲ ਜੋੜਨ ਲਈ ਅਤੇ ਗੁਰਮਤਿ ਦੀ ਸਿਖਿਆ ਦੇਣ ਲਈ ਗੁਰਦੁਆਰਾ ਪ੍ਰਬੰਧਕ ਕਮੇਂਟੀ ਨੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਵਿਆਨਾ ਅਸਟਰੀਆ ਵਿਖੇ ਸਲਾਨਾ 15 ਰੋਜ਼ਾ ਬੱਚਿਆਂ ਦਾ ਗੁਰਮਤਿ ਕੈਂਪ ਲਗਾਇਆ ਗਿਆ ਸੀ। ਜਿਸ ਵਿਚ ਬੱਚਿਆਂ ਅਤੇ ਵੱਡਿਆਂ ਨੇ ਕੈਂਪ ਵਿਚ ਭਾਗ ਲੈਕੇ […]

ਵਿਸ਼ਵ ਸਿੱਖ ਚੈਂਬਰ ਆਫ ਕਾਮਰਸ ਦੇ ਵਫ਼ਦ ਵੱਲੋਂ ਸਿੱਖ ਐਜੂਕੇਸ਼ਨ ਮੁੱਦੇ ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨਾਲ ਮੁਲਾਕਾਤ

310 Viewsਅੰਮ੍ਰਿਤਸਰ 16 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਵਰਲਡ ਸਿੱਖ ਚੈਂਬਰ ਆਫ ਕਾਮਰਸ ਦੇ ਇੱਕ ਪ੍ਰਮੁੱਖ ਡੈਲੀਗੇਸ਼ਨ ਨੇ, ਜਿਸ ਵਿੱਚ ਭਾਰਤ ਦੇ 10 ਸ਼ਹਿਰਾਂ ਅਤੇ ਵਿਦੇਸ਼ੀ ਚੈਪਟਰਾਂ ਤੋਂ 30 ਤੋਂ ਵੱਧ ਮੈਂਬਰ ਸ਼ਾਮਲ ਸਨ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਗੜਗਜ ਨਾਲ ਮੁਲਾਕਾਤ ਕੀਤੀ ਗਈ । ਮੁਲਾਕਾਤ ਦੌਰਾਨ ਵਿਸ਼ਵ ਸਿੱਖ […]

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਯਾਦਾ ਅਤੇ ਆਪਸੀ ਵਿਵਾਦ ਨੂੰ ਖਤਮ ਕਰਨ ਲਈ ਡਰਬੀ ਵਿਖੇ ਪੰਥਕ ਕਾਨਫਰੰਸ: ਪੁਰੇਵਾਲ

249 Viewsਇੰਗਲੈਂਡ 16 ਜੁਲਾਈ (ਮਨਪ੍ਰੀਤ ਸਿੰਘ ਖਾਲਸਾ) – ਤਖਤ ਸ੍ਰੀ ਪਟਨਾ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰਾਂ ਦਰਮਿਆਨ ਬਣੇ ਤਣਾਅ ਅਤੇ ਖਾਲਸਾ ਜੀ ਦੇ ਧਾਰਮਕ-ਰਾਜਨੀਤਿਕ ਗਲਿਆਰਿਆਂ ਵਿਚ ਪੈਦਾ ਹੋਈ ਦੁਬਿਧਾ ਵਾਲੀ ਸਥਿਤੀ ਨੂੰ ਦੂਰ ਕਰਨ ਲਈ ਬੀਤੇ ਐਤਵਾਰ ਨੂੰ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਡਰਬੀ ਵਿਖੇ ਪੰਥਕ ਕਾਨਫਰੰਸ ਕਰਵਾਈ ਗਈ ਜਿਸ ਵਿਚ ਇੰਗਲੈਂਡ […]

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੀਆਂ ਈਮੇਲਾਂ ਚਿੰਤਾ ਦਾ ਵਿਸ਼ਾ- ਐਡਵੋਕੇਟ ਧਾਮੀ ???? ਈਮੇਲਾਂ ਭੇਜਣ ਵਾਲੇ ਸਾਜ਼ਿਸ਼ਕਰਤਾ ਦਾ ਤੁਰੰਤ ਪਤਾ ਲਗਾਏ ਸਰਕਾਰ

206 Viewsਅੰਮ੍ਰਿਤਸਰ 16 ਜੁਲਾਈ (ਖਿੜਿਆ ਪੰਜਾਬ):- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਸਰਬਸਾਂਝਾ ਕੇਂਦਰ ਹੈ, ਜਿਥੇ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਰੋਜ਼ਾਨਾ ਨਤਮਸਤਕ ਹੁੰਦੀਆਂ ਹਨ। ਇਸ ਅਸਥਾਨ ’ਤੇ ਧਮਾਕੇ ਕਰਨ ਦੀਆਂ ਧਮਕੀਆਂ ਸਬੰਧੀ ਲਗਾਤਾਰ ਆ ਰਹੀਆਂ ਈਮੇਲਾਂ ਗਹਿਰੀ ਚਿੰਤਾ ਦਾ ਵਿਸ਼ਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ […]

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਗੁਰੂ ਤੇਗ ਬਹਾਦਰ ਸਾਹਿਬ ਦਾ 350 ਸ਼ਹੀਦੀ ਦਿਹਾੜਾ ਕੌਮ ਵੱਲੋਂ ਇਕਜੁੱਟ ਹੋ ਕੇ ਮਨਾਉਣ ਦੇ ਰਾਹ ਵਿਚ ਭੁਲੇਖੇ ਨਾ ਪਾਉਣ: ਕਾਲਕਾ, ਕਾਹਲੋਂ, ਕਰਮਸਰ

183 Viewsਨਵੀਂ ਦਿੱਲੀ, 16 ਜੁਲਾਈ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਚੈਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਖਿਆ ਹੈ ਕਿ ਉਹ ਗੁਰੂ ਤੇਗ ਬਹਾਦਰ ਸਾਹਿਬ ਦਾ […]

ਬੇਅਦਬੀ ਬਿੱਲ ਨੂੰ ਸਿਲੈਕਟ ਕਮੇਟੀ ਨੂੰ ਸੌਂਪ ਕੇ ਸੁਝਾਓ ਹਾਸਲ ਕਰਨ ਲਈ ਸ: ਮਾਨ ਨੇ ਫ਼ਰਾਖ ਦਿਲੀ ਵਿਖਾਈ – ਜਸਬੀਰ ਸਿੰਘ ਸੁਰਸਿੰਘ 

172 Viewsਬੇਅਦਬੀ ਬਿੱਲ ਨੂੰ ਸਿਲੈਕਟ ਕਮੇਟੀ ਨੂੰ ਸੌਂਪ ਕੇ ਸੁਝਾਓ ਹਾਸਲ ਕਰਨ ਲਈ ਸ: ਮਾਨ ਨੇ ਫ਼ਰਾਖ ਦਿਲੀ ਵਿਖਾਈ – ਜਸਬੀਰ ਸਿੰਘ ਸੁਰਸਿੰਘ   ਸਾਬਕਾ ਸਰਕਾਰਾਂ ਨੇ ਪਵਿੱਤਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਠੱਲਣ ਲਈ ਕੋਈ ਕਦਮ ਹੀ ਨਹੀਂ ਚੁੱਕਿਆ   ਤਰਨ ਤਾਰਨ, 16 ਜੁਲਾਈ (ਗੁਰਪ੍ਰੀਤ ਸਿੰਘ ਸੈਡੀ)   ਪੰਜਾਬ ਪਾਵਰਕਾਮ ਦੇ ਪ੍ਰਬੰਧਕੀ ਡਾਇਰੈਕਟਰ ਤੇ ਆਮ […]