ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ਅਧਿਕਾਰਤ ਯੂਟਿਊਬ ਚੈਨਲ ਦੀ ਸ਼ੁਰੂਆਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵਕੇਟ ਧਾਮੀ ਨੇ ਕੀਤਾ ਉਦਘਾਟਨ

190 Viewsਅੰਮ੍ਰਿਤਸਰ,16 ਜੁਲਾਈ- ਸੰਗਤ ਹੁਣ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਸ੍ਰੀ ਅੰਮ੍ਰਿਤਸਰ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਸਰਵਣ ਕਰ ਸਕੇਗੀ। ਇਸ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਵਲੋਂ ਆਪਣਾ ਅਧਿਕਾਰਤ ਯੂਟਿਊਬ ਚੈਨਲ ਸਥਾਪਿਤ ਕੀਤਾ ਗਿਆ, ਜਿਸ ਦਾ ਰਸਮੀ ਤੌਰ ‘ਤੇ ਉਦਘਾਟਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਪ੍ਰਮੁੱਖ ਸਖਸ਼ੀਅਤਾਂ ਦੀ […]
ਸ ਫੌਜਾ ਸਿੰਘ ਦੇ ਦੁਖਦਾਇਕ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ: ਪਰਮਜੀਤ ਸਿੰਘ ਭਿਓਰਾ

189 Viewsਨਵੀਂ ਦਿੱਲੀ 17 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਬੁੜੈਲ ਜੇਲ੍ਹ ਅੰਦਰ ਨਜ਼ਰਬੰਦ ਭਾਈ ਪਰਮਜੀਤ ਸਿੰਘ ਭਿਓਰਾ ਨੇ ਸ ਫੌਜਾ ਸਿੰਘ ਦੇ ਅਕਾਲ ਚਲਾਣੇ ਦਾ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਵਰਲਡ ਦੀ ਗਿਨੀਜ ਬੁੱਕ ਵਿਚ ਆਪਣਾ ਨਾਮ ਦਰਜ ਕਰਵਾਉਣ ਦੇ ਨਾਲ ਸਿੱਖਾਂ ਦਾ ਨਾਮ ਰੋਸ਼ਨ ਕਰਣ ਵਾਲੇ ਸ ਫੌਜਾ ਸਿੰਘ ਜੋ ਕਿ ਕੌਮਾਂਤਰੀ […]
ਅਕਾਲੀ ਦਲ ਦੇ ਵਿਧੀ ਵਿਧਾਨ ਅਤੇ ਨੀਤੀ ਸਬੰਧੀ ਮਸਤੂਆਣਾ ਸਾਹਿਬ ਵਿਖੇ ਹੋਵੇਗੀ ਤਿੰਨ ਦਿਨਾਂ ਵਿਚਾਰ ਚਰਚਾ

356 Viewsਨਵੀਂ ਦਿੱਲੀ, 17 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- 2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਅਕਾਲੀ ਦਲ ਬਾਦਲ ਵਿਚ ਸਰਗਰਮ ਰਹੇ ਵੱਖ-ਵੱਖ ਵੋਟ ਰਾਜਨੀਤਕ ਆਗੂਆਂ, ਸ਼ਿਰੋਮਣੀ ਗੁਰਦੁਆਰਾ ਪਰਬੰਧਕ ਕਮੇਟੀ ਦੇ ਅਹੁਦੇਦਾਰਾਂ ਅਤੇ ਤਖਤਾਂ ਦੇ ਜਥੇਦਾਰਾਂ ਵਲੋਂ ਸਾਂਝੇ ਰੂਪ ਵਿਚ ਸੰਗਤ ਦੇ ਸਨਮੁਖ ਪੰਜ ਗੁਨਾਹ ਕਬੂਲ ਕੀਤੇ ਗਏ ਸਨ, ਜਿਨ੍ਹਾਂ ਵਿਚ ਸ੍ਰੀ ਗੁਰੂ […]
