ਹਰਿਮੰਦਰ ਸਾਹਿਬ ’ਚ ਬੰਬ ਦੀ ਧਮਕੀ: ਪੁਲੀਸ ਨੇ ਸਾਫਟਵੇਅਰ ਇੰਜਨੀਅਰ ਨੂੰ ਹਿਰਾਸਤ ’ਚ ਲਿਆ ਪੁਲੀਸ ਨੇ ਲੈਪਟਾਪ ਤੇ ਮੋਬਾਈਲ ਫੋਨ ਫੋਰੈਂਸਿਕ ਜਾਂਚ ਲਈ ਭੇਜਿਆ

180 Viewsਸ੍ਰੀ ਹਰਿਮੰਦਰ ਸਾਹਿਬ ਵਿਖੇ ਧਮਕੀ ਭਰੇ ਈਮੇਲ ਭੇਜਣ ਦੇ ਮਾਮਲੇ ਵਿੱਚ ਪੁਲੀਸ ਨੇ ਫਰੀਦਾਬਾਦ ਤੋਂ ਸ਼ਭਮ ਦੂਬੇ ਨਾਂਅ ਦੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਉਸ ਕੋਲੋਂ ਇਸ ਮਾਮਲੇ ਵਿੱਚ ਪੁੱਛਗਿਛ ਕੀਤੀ ਜਾ ਰਹੀ ਹੈ, ਜਿੱਥੋਂ ਪੁਲੀਸ ਨੂੰ ਅਗਲੇਰੀ ਜਾਂਚ ਲਈ ਹਾਂ-ਪੱਖੀ ਸੰਕੇਤ ਮਿਲੇ ਹਨ। ਇਹ ਖੁਲਾਸਾ ਅੱਜ ਇਥੇ ਪੁਲੀਸ ਕਮਿਸ਼ਨਰ ਗੁਰਪ੍ਰੀਤ […]

ਜਗਦੀਪ ਕਾਹਲੋਂ ਨੇ ਮੁੜ ਜਨਰਲ ਸਕੱਤਰ ਬਣਨ ਮਗਰੋਂ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਕੀਤਾ ਸ਼ੁਕਰਾਨਾ

155 Viewsਨਵੀਂ ਦਿੱਲੀ, 18 ਜੁਲਾਈ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੜ ਜਨਰਲ ਸਕੱਤਰ ਬਣਨ ਉਪਰੰਤ ਸਰਦਾਰ ਜਗਦੀਪ ਸਿੰਘ ਕਾਹਲੋਂ ਅੱਜ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਅਕਾਲ ਪੁਰਖ਼ ਦਾ ਸ਼ੁਕਰਾਨਾ ਕੀਤਾ। ਸਰਦਾਰ ਕਾਹਲੋਂ ਨੇ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਕਾਲ ਪੁਰਖ਼ ਦੀ ਰਹਿਮਤ ਨਾਲ ਉਹ […]

27 ਜੁਲਾਈ ਨੂੰ ਇਸਤਰੀ ਸਤਸੰਗ ਜੱਥਿਆਂ ਦੇ ਸਮਾਗਮ ਨਾਲ ਸ਼ੁਰੂ ਹੋਣਗੇ ਨੌਵੇਂ ਪਾਤਸ਼ਾਹ ਨੂੰ ਸਮਰਪਿਤ ਸ਼ਤਾਬਦੀ ਸਮਾਰੋਹ: ਜਸਪ੍ਰੀਤ ਸਿੰਘ ਕਰਮਸਰ

173 Viewsਨਵੀਂ ਦਿੱਲੀ, 18 ਜੁਲਾਈ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਵਿਭਾਗ ਦੇ ਮੁਖੀ ਸ: ਕਰਮਸਰ ਨੇ ਦੱਸਿਆ ਕਿ 27 ਜੁਲਾਈ ਨੂੰ ਗੁਰਦੁਆਰਾ ਰਕਾਬਗੰਜ ਸਾਹਿਬ, ਲੱਖੀਸ਼ਾਹ ਵੰਜਾਰਾ ਹਾਲ ਵਿਖੇ ਇਸਤਰੀ ਸਤਸੰਗ ਜੱਥਿਆਂ ਦਾ ਕੀਰਤਨ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਦੇਸ਼ ਭਰ ਤੋਂ ਆਈਆਂ ਹੋਈਆਂ ਇਸਤਰੀ ਜੱਥਿਆਂ ਦੀਆਂ ਬੀਬੀਆਂ […]