ਅਕਾਲ ਤਖ਼ਤ ਵੱਲੋਂ ਚੀਫ਼ ਖਾਲਸਾ ਦੀਵਾਨ ਦੇ ਮੈਂਬਰਾਂ ਨੂੰ ਅੰਮ੍ਰਿਤਧਾਰੀ ਬਣਨ ਲਈ 1 ਸਤੰਬਰ ਤੱਕ ਦੀ ਮੋਹਲਤ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ ਤੇ ਕਾਰਜਕਾਰਨੀ ਮੈਂਬਰ ਅਕਾਲ ਤਖ਼ਤ ਸਕੱਤਰੇਤ ’ਚ ਪੇਸ਼; ਗ਼ੈਰਹਾਜ਼ਰ ਮੈਂਬਰਾਂ ਨੂੰ 1 ਅਗਸਤ ਤੱਕ ਸਕੱਤਰੇਤ ’ਚ ਪੇਸ਼ ਹੋਣ ਦੇ ਹੁਕਮ
175 ViewsAmritsar 22 JULY ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਦੀ ਕਾਰਜਕਾਰਨੀ ਅਤੇ ਮੈਂਬਰਾਂ ਨੂੰ ਇਕ ਸਤੰਬਰ ਤੱਕ ਦਾ ਸਮਾਂ ਦਿੰਦਿਆਂ ਅੰਮ੍ਰਿਤਧਾਰੀ ਹੋਣ ਅਤੇ ਅੰਮ੍ਰਿਤਧਾਰੀ ਹੋਣ ਦੌਰਾਨ ਹੋਈ ਅਵਗਿਆ ਦੀ ਸੁਧਾਈ ਕਰਨ ਦਾ ਸਮਾਂ ਦਿੱਤਾ ਹੈ। ਇਸ ਸਮੇਂ ਤੋਂ ਬਾਅਦ ਅੰਮ੍ਰਿਤਧਾਰੀ ਨਾ ਹੋਣ ਵਾਲੇ ਮੈਂਬਰ…
