ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹਾਦਤ ਦੇ 761 ਦਿਨ ਪੂਰੇ ਹੋਣ ਤੇ ਵੈਨਕੂਵਰ ਭਾਰਤੀ ਕੌਂਸਲੇਟ ਅੱਗੇ ਭਾਰੀ ਰੋਸ-ਪ੍ਰਦਰਸ਼ਨ ???? ਕੈਨੇਡਾ ਵਿਖ਼ੇ ਭਾਰਤੀ ਐਂਬੈਸੀ ਨੂੰ ਬੰਦ ਕਰਨ ਦੀ ਮੰਗ ਜ਼ੋਰਾਂ ਤੇ

222 Viewsਨਵੀਂ ਦਿੱਲੀ 24 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਕੌਮੀ ਸ਼ਹੀਦ ਅਤੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਸਾਬਕਾ ਮੁੱਖ ਸੇਵਾਦਾਰ ਜਥੇਦਾਰ ਭਾਈ ਹਰਦੀਪ ਸਿੰਘ ਨਿੱਝਰ ਜਿੰਨਾਂ ਨੂੰ ਗੁਰੂ ਘਰ ਦੀ ਹਦੂਦ ਦੇ ਵਿੱਚ ਗੋਲੀਆਂ ਮਾਰਕੇ ਸ਼ਹੀਦ ਕੀਤਾ ਗਿਆ, ਉਨਾਂ ਦੀ ਸ਼ਹਾਦਤ ਨੂੰ ਮੁੱਖ ਰੱਖਦਿਆਂ ਹਰ ਮਹੀਨੇ ਦੀ ਤਰਾਂ ਇਸ ਵਾਰ ਵੀ ਵੈਨਕੂਵਰ ਭਾਰਤੀ ਐਂਬੈਸੀ ਅੱਗੇ […]

ਕਿਤਾਬ ‘ਕੌਰਨਾਮਾ-2’ ਦੇ ਸ਼ੁਕਰਾਨੇ ਵਜੋਂ ਗੁਰਦੁਆਰਾ ਲਿਖਣਸਰ ਸਾਹਿਬ ਵਿਖੇ ਕਰਵਾਈ ਅਰਦਾਸ

351 Viewsਬਠਿੰਡਾ , 24 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਚਿੰਤਕ ਭਾਈ ਦਲਜੀਤ ਸਿੰਘ ਖਾਲਸਾ ਜੀ ਦੀ ਅਗਵਾਈ ’ਚ ਸੀਨੀਅਰ ਪੱਤਰਕਾਰ ਬਲਜਿੰਦਰ ਸਿੰਘ ਕੋਟਭਾਰਾ ਵੱਲੋਂ ਖਾੜਕੂ ਸੰਘਰਸ਼ ਦੀਆਂ ਸ਼ਹੀਦ ਬੀਬੀਆਂ ਦੀ ਗਾਥਾ ‘ਕੌਰਨਾਮਾ-2’ ਸਫ਼ਲਤਾ ਨਾਲ ਪੂਰੀ ਹੋਣ ’ਤੇ ਗੁਰਦੁਆਰਾ ਸ੍ਰੀ ਲਿਖਣਸਰ ਸਾਹਿਬ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਅਰਦਾਸ ਕਰਵਾਈ ਗਈ। ਤਖ਼ਤ ਸਾਹਿਬ ਦੇ ਪੰਜ […]

ਬ੍ਰਿਟੇਨ ਸਰਕਾਰ ਦਰਬਾਰ ਸਾਹਿਬ ਵਿਖ਼ੇ ਹੋਏ ਕਤਲੇਆਮ ਵਿੱਚ ਯੂਕੇ ਦੀ ਸ਼ਮੂਲੀਅਤ ਦੀ ਜਾਂਚ ਦਾ ਐਲਾਨ ਕਰੇ ਨਹੀਂ ਤਾਂ “ਨੌ ਸਿੱਖ ਪਲੇਟਫਾਰਮ” ਹੋਵੇਗਾ ਲਾਗੂ: ਸਿੱਖ ਫੈਡਰੇਸ਼ਨ ਯੂਕੇ

180 Viewsਨਵੀਂ ਦਿੱਲੀ 24 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਫੈਡਰੇਸ਼ਨ ਪਿਛਲੇ ਲੰਮੇ ਸਮੇਂ ਤੋਂ ਜੂਨ 84 ਵਿਚ ਦਰਬਾਰ ਸਾਹਿਬ ਤੇ ਹੋਏ ਫੌਜੀ ਹਮਲੇ ਵਿਚ ਬ੍ਰਿਟੇਨ ਦੀ ਭੂਮਿਕਾ ਬਾਰੇ ਜਾਂਚ ਦੀ ਮੰਗ ਕਰ ਰਹੀ ਹੈ ਅਤੇ ਇਸ ਦੀ ਜਾਂਚ ਦਾ ਵਾਅਦਾ ਪਿਛਲੇ ਸਾਲ ਆਮ ਚੋਣਾਂ ਤੋਂ ਪਹਿਲਾਂ ਮੌਜੂਦਾ ਪੀਐਮ ਕੀਰ ਸਟਾਰਮਰ ਵਲੋਂ ਕੀਤਾ ਗਿਆ ਸੀ। ਸੈਂਕੜੇ […]

ਖੁਰਾਕ ਸੁਰੱਖਿਆ ਵਿੰਗ ਵੱਲੋਂ ਕਰਿਆਨਾ ਸਟੋਰਾਂ ਅਤੇ ਗੋਲਗੱਪਿਆਂ ਵਾਲੀਆਂ ਰੇਹੜੀਆਂ ਦੀ ਕੀਤੀ ਜਾਂਚ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ   

173 Viewsਖੁਰਾਕ ਸੁਰੱਖਿਆ ਵਿੰਗ ਵੱਲੋਂ ਕਰਿਆਨਾ ਸਟੋਰਾਂ ਅਤੇ ਗੋਲਗੱਪਿਆਂ ਵਾਲੀਆਂ ਰੇਹੜੀਆਂ ਦੀ ਕੀਤੀ ਜਾਂਚ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ   ਘਿਓ, ਸੱਤੂ, ਵੇਸਣ, ਮੈਦਾ, ਬਿਸਕੁਟ, ਰੱਸ, ਕਾਂਜੀ ਤੂੰ ਇਲਾਵਾ ਆਗਣਵਾੜੀਆਂ ‘ਤੇ ਵੰਡੇ ਜਾਣ ਵਾਲੇ ਰਾਸ਼ਨ ਦੇ ਕੁੱਲ 16 ਸੈਂਪਲਾਂ ਨੂੰ ਅਗਲੇਰੀ ਜਾਂਚ ਲਈ ਖਰੜ ਲੈਬੋਰਟਰੀ ਭੇਜਿਆ       ਪੰਜਾਬ ਦੇ ਸਿਹਤ ਮੰਤਰੀ […]

50000 ਰੁਪਏ ਰਿਸ਼ਵਤ ਲੈਂਦਾ ਖੱਪਤਕਾਰ ਅਦਾਲਤ ਦਾ ਰੀਡਰ ਰੰਗੇ ਹੱਥੀਂ ਗ੍ਰਿਫ਼ਤਾਰ

181 Views    ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: 50000 ਰੁਪਏ ਰਿਸ਼ਵਤ ਲੈਂਦਾ ਖੱਪਤਕਾਰ ਅਦਾਲਤ ਦਾ ਰੀਡਰ ਰੰਗੇ ਹੱਥੀਂ ਗ੍ਰਿਫ਼ਤਾਰ     ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਖੱਪਤਕਾਰ ਸ਼ਿਕਾਇਤ ਨਿਵਾਰਣ ਫੋਰਮ, ਤਰਨਤਾਰਨ ਦੇ ਪ੍ਰਧਾਨ ਦੇ ਰੀਡਰ ਵਜੋਂ ਤਾਇਨਾਤ ਵਰਿੰਦਰ ਗੋਇਲ ਨੂੰ 50000 ਰੁਪਏ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ […]

ਸਰਕਾਰੀ ਐਲੀਮੈਂਟਰੀ ਸਕੂਲ ਕੋਟ ਬੁੱਢਾ ਅਤੇ ਸਰਕਾਰੀ ਹਾਈ ਸਮਾਰਟ ਸਕੂਲ ਪਿੰਡ ਕੋਟ ਬੁੱਢਾ ਵਿਖੇ 16 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ।

252 Views ਪੱਟੀ 23ਜੁਲਾਈ (ਹੈਪੀ ਸਭਰਾਂ)ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਆਉਂਦੇ ਪਿੰਡ ਕੋਟ ਬੁੱਢਾ ਵਿਖੇ ਸਥਿਤ ਸਰਕਾਰੀ ਐਲੀਮੈਂਟਰੀ ਸਕੂਲ ਕੋਟ ਬੁੱਢਾ ਅਤੇ ਸਰਕਾਰੀ ਹਾਈ ਸਮਾਰਟ ਸਕੂਲ ਕੋਟ ਬੁੱਢਾ ਵਿਖੇ 16 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਪਿੰਡ ਕੋਟ ਬੁੱਢਾ ਦੇ ਸਰਪੰਚ ਰਣਜੀਤ ਸਿੰਘ ਵਿਰਕ ਨੇ ਦੱਸਿਆ ਕਿ ਜਿੱਥੇ ਪੰਜਾਬ ਸਰਕਾਰ […]