ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਪ੍ਰੋਗਰਾਮਾਂ ਲਈ ਤਖ਼ਤ ਪਟਨਾ ਸਾਹਿਬ ਕਮੇਟੀ ਅਤੇ ਦਿੱਲੀ ਕਮੇਟੀ ਦੇ ਨੁਮਾਇੰਦਾ ਵਫ਼ਦ ਵਿਚਾਲੇ ਅਹਿਮ ਮੀਟਿੰਗ 👉 ਤਖ਼ਤ ਪਟਨਾ ਸਾਹਿਬ ਤੋਂ 16 ਨਵੰਬਰ ਨੂੰ ਨਿਕਲੇਗਾ ਦਿੱਲੀ ਲਈ ਨਗਰ ਕੀਰਤਨ: ਮੌਂਟੀ ਕੌਛੜ
43 Views ਨਵੀਂ ਦਿੱਲੀ, 26 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰੀਆਂ ਜੋਰਾਂ ‘ਤੇ ਚੱਲ ਰਹੀਆਂ ਹਨ। ਇਸੇ ਸੰਦਰਭ ਵਿਚ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਤਿੰਨ ਮੈਂਬਰੀ ਨੁਮਾਇੰਦਾ ਵਫ਼ਦ ਤਖ਼ਤ ਪਟਨਾ ਸਾਹਿਬ ਪਹੁੰਚਿਆ ਅਤੇ ਉਨ੍ਹਾਂ ਨੇ ਤਖ਼ਤ ਪਟਨਾ…