ਦਿੱਲੀ ਦੇ ਗੁਰੂ ਘਰਾਂ ਨੂੰ ਸਰਕਾਰੀ ਸਰਪ੍ਰਸਤੀ ਨਾਲ ਕਾਬਜ਼ ਹੋਏ ਧੜੇ ਤੋਂ ਮੁਕਤ ਕਰਵਾਉਣ ਲਈ ਕੀਤੀ ਗਈ ਅਰਦਾਸ
49 Viewsਨਵੀਂ ਦਿੱਲੀ 27 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਵੱਲੋਂ ਦਿੱਲੀ ਦੇ ਗੁਰੂ ਘਰਾਂ ਨੂੰ ਸਰਕਾਰੀ ਸਰਪ੍ਰਸਤੀ ਨਾਲ ਕਾਬਜ਼ ਹੋਏ ਧੜੇ ਤੋਂ ਮੁਕਤ ਕਰਵਾਉਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਬਲ ਬਖਸ਼ਣ ਲਈ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਿੱਚ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਅਰਦਾਸ ਕੀਤੀ…