ਕੇਂਦਰ ਸਰਕਾਰ ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਕਰੇ ਐਲਾਨ- ਐਡਵੋਕੇਟ ਧਾਮੀ 👉 ਐਡਵੋਕੇਟ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਨੇ ਲਏ ਕਈ ਅਹਿਮ ਫੈਸਲੇ
51 Viewsਨਵੀਂ ਦਿੱਲੀ, 28 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਅੱਜ ਇਕ ਮਤਾ ਪਾਸ ਕਰਕੇ ਭਾਰਤ ਸਰਕਾਰ ਪਾਸੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਚ ‘ਸ੍ਰੀ…