ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸੰਘਰਸ਼ ਬਾਰੇ ਸਰਦਾਰ ਅਜਮੇਰ ਸਿੰਘ ਵੱਲੋਂ ਲਿਖੀ ਗਈ ਕਿਤਾਬ ਲੰਡਨ ਵਿੱਚ ਰਿਲੀਜ਼ ਕੀਤੀ ਗਈ।
156 Viewsਸਾਊਥਾਲ 29 ਜੁਲਾਈ (ਖਿੜਿਆ ਪੰਜਾਬ) ਸਿੱਖ ਕੌਮ ਦੇ ਸਿਧਾਂਤਿਕ ਸਿਆਸੀ ਕਾਰਕੁੰਨ ਅਤੇ ਮਨੁੱਖੀ ਹੱਕਾਂ ਦੀ ਲਹਿਰ ਦੇ ਸ਼ਹੀਦ, ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ, ਉਨ੍ਹਾਂ ਦੀਆਂ ਲਿਖਤਾਂ ਅਤੇ ਸਿਆਸੀ ਸਰਗਰਮੀਆਂ ਬਾਰੇ ਸਰਦਾਰ ਅਜਮੇਰ ਸਿੰਘ ਵੱਲੋਂ ਲਿਖੀ ਪੁਸਤਕ ਦਾ ਅੰਗਰੇਜ਼ੀ ਅਨੁਵਾਦ ਪਿਛਲੇ ਦਿਨੀ ਸਿੰਘ ਸਭਾ ਸਾਊਥਾਲ ਵਿਖੇ ਸੰਗਤਾਂ ਦੇ ਸਨਮੁੱਖ ਕੀਤਾ ਗਿਆ। ਗੁਰੂਘਰ ਦੀ ਸਟੇਜ…