ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਫੋਨਤਾਨੈਲੇ ਇਟਲੀ ਵਿਖੇ 4 ਅਗਸਤ ਤੋਂ 17 ਅਗਸਤ ਤੱਕ  ਬੱਚਿਆਂ ਦਾ ਗੁਰਮਤਿ ਸਿੱਖਲਾਈ  ਕੈਂਪ ਲਗਾਇਆ ਜਾ ਰਿਹਾ ਹੈ।

ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਫੋਨਤਾਨੈਲੇ ਇਟਲੀ ਵਿਖੇ 4 ਅਗਸਤ ਤੋਂ 17 ਅਗਸਤ ਤੱਕ ਬੱਚਿਆਂ ਦਾ ਗੁਰਮਤਿ ਸਿੱਖਲਾਈ ਕੈਂਪ ਲਗਾਇਆ ਜਾ ਰਿਹਾ ਹੈ।

40 Viewsਆਖਨ 31 ਜੁਲਾਈ ( ਜਗਦੀਸ਼ ਸਿੰਘ ) ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਅਤੇ ਗੁਰਮਤਿ ਦੀ ਸਿੱਖਿਆ ਦੇਣ ਲਈ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਫੋਨਤਾਨੈਲੇ ਇਟਲੀ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 4 ਅਗਸਤ ਤੋਂ ਬੱਚਿਆਂ ਦਾ ਗੁਰਮਤਿ ਸਿੱਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਕੈਂਪ ਵਿੱਚ ਗੁਰਮਤਿ ਅਤੇ ਪੰਜਾਬੀ ਦੀਆਂ ਗੁਰਬਾਣੀ ਸੰਥਿਆਂ,…

ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਵਿੱਚ ਸਰਕਾਰੀ ਦਖਲ ਖ਼ਿਲਾਫ਼ ਦਿੱਲੀ ਦੇ ਜੰਤਰ ਮੰਤਰ ਵਿਖੇ ਰੋਸ ਪ੍ਰਦਰਸ਼ਨ

ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਵਿੱਚ ਸਰਕਾਰੀ ਦਖਲ ਖ਼ਿਲਾਫ਼ ਦਿੱਲੀ ਦੇ ਜੰਤਰ ਮੰਤਰ ਵਿਖੇ ਰੋਸ ਪ੍ਰਦਰਸ਼ਨ

28 Viewsਨਵੀਂ ਦਿੱਲੀ 31 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਵਿੱਚ ਸਰਕਾਰੀ ਦਖਲ ਖ਼ਿਲਾਫ਼ ਅੱਜ ਉੱਥੋਂ ਦੀ ਸੰਗਤ ਨੇ ਜੰਤਰ ਮੰਤਰ ਦਿੱਲੀ ਵਿਖੇ ਰੋਸ ਪ੍ਰਦਰਸ਼ਨ ਕੀਤਾ । ਪ੍ਰਦਰਸ਼ਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਵਰਕਰਾਂ ਨੇ ਦਿੱਲੀ ਤੋਂ ਪਾਰਟੀ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਿੱਚ ਹਿੱਸਾ…

ਪੰਜਾਬ ਸਰਕਾਰ ਲੈਂਡ ਪੁਲਿੰਗ ਨੀਤੀ ਨੂੰ ਤੁਰੰਤ ਰੱਦ ਕਰੇ, ਨਹੀਂ ਤਾਂ ਪੰਜਾਬ ਭਰ ‘ਚ ਹੋਵੇਗਾ ਜ਼ੋਰਦਾਰ ਵਿਰੋਧ : ਬਾਬਾ ਮਹਿਰਾਜ

ਪੰਜਾਬ ਸਰਕਾਰ ਲੈਂਡ ਪੁਲਿੰਗ ਨੀਤੀ ਨੂੰ ਤੁਰੰਤ ਰੱਦ ਕਰੇ, ਨਹੀਂ ਤਾਂ ਪੰਜਾਬ ਭਰ ‘ਚ ਹੋਵੇਗਾ ਜ਼ੋਰਦਾਰ ਵਿਰੋਧ : ਬਾਬਾ ਮਹਿਰਾਜ

30 Viewsਨਵੀਂ ਦਿੱਲੀ, 31 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਬਾਬਾ ਹਰਦੀਪ ਸਿੰਘ ਮਹਿਰਾਜ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਤੁਰੰਤ ਲੈਂਡ ਪੁਲਿੰਗ ਨੀਤੀ ਨੂੰ ਰੱਦ ਕਰੇ, ਨਹੀਂ ਤਾਂ ਪੰਜਾਬ ਭਰ ‘ਚ ਜ਼ੋਰਦਾਰ ਵਿਰੋਧ ਹੋਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਇਹ ਨੀਤੀ ਸੈਂਟਰ ਦੀ ਪੂਰੀ ਸਹਿਮਤੀ ਅਤੇ ਅਨੁਕੂਲਤਾ ਹੇਠ ਲਾਗੂ ਕੀਤੀ ਗਈ ਹੈ ਜੋ ਕਿ ਪੰਜਾਬ ਦੇ…

ਏਆਈ ਟੂਲਸ ਰਾਹੀਂ ਗੁਰਬਾਣੀ, ਸਿੱਖ ਇਤਿਹਾਸ ਤੇ ਗੁਰਮਤਿ ਦੀ ਗ਼ਲਤ ਜਾਣਕਾਰੀ ਦੇਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ  👉 ਵੱਖ-ਵੱਖ ਏਆਈ ਪਲੇਟਫਾਰਮਾਂ ਨੂੰ ਈਮੇਲ ਪੱਤਰ ਭੇਜ ਕੇ ਪ੍ਰਗਟਾਇਆ ਇਤਰਾਜ਼

ਏਆਈ ਟੂਲਸ ਰਾਹੀਂ ਗੁਰਬਾਣੀ, ਸਿੱਖ ਇਤਿਹਾਸ ਤੇ ਗੁਰਮਤਿ ਦੀ ਗ਼ਲਤ ਜਾਣਕਾਰੀ ਦੇਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ 👉 ਵੱਖ-ਵੱਖ ਏਆਈ ਪਲੇਟਫਾਰਮਾਂ ਨੂੰ ਈਮੇਲ ਪੱਤਰ ਭੇਜ ਕੇ ਪ੍ਰਗਟਾਇਆ ਇਤਰਾਜ਼

31 Views ਨਵੀਂ ਦਿੱਲੀ, 31 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸੰਗਤਾਂ ਵੱਲੋਂ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਟੂਲਸ ਨਾਲ ਗੁਰਬਾਣੀ, ਸਿੱਖ ਇਤਿਹਾਸ ਤੇ ਗੁਰਮਤਿ ਦੀ ਗ਼ਲਤ ਜਾਣਕਾਰੀ ਦੇਣ ਦਾ ਨੋਟਿਸ ਲੈਂਦਿਆਂ ਵੱਖ-ਵੱਖ ਏਆਈ ਪਲੇਟਫਾਰਮਾਂ ਨੂੰ ਈਮੇਲ ਪੱਤਰ ਭੇਜ ਕੇ ਇਤਰਾਜ਼ ਪ੍ਰਗਟ ਕੀਤਾ ਹੈ। ਜਿਨ੍ਹਾਂ ਏਆਈ ਪਲੇਟਫਾਰਮਾਂ ਨੂੰ…

ਲਾਲ ਕਿੱਲੇ ਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮਾਂ ’ਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਹੋਣਗੇ ਸ਼ਾਮਲ

ਲਾਲ ਕਿੱਲੇ ਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮਾਂ ’ਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਹੋਣਗੇ ਸ਼ਾਮਲ

42 Viewsਨਵੀਂ ਦਿੱਲੀ, 31 ਜੁਲਾਈ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਦੇ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਵੱਲੋਂ ਅੱਜ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਵੰਬਰ ਮਹੀਨੇ ਦੇ ਅਖੀਰਲੇ ਹਫਤੇ ਵਿਚ ਹੋਣ ਵਾਲੇ ਸਮਾਗਮਾਂ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਦੱਸਿਆ ਗਿਆ ਕਿ ਦੇਸ਼…

ਮਾਲੇਗਾਓਂ ਬੰਬ ਧਮਾਕੇ ਮਾਮਲੇ ਵਿੱਚ ਸਾਧਵੀ ਪ੍ਰਗਿਆ ਠਾਕੁਰ ਅਤੇ ਕਰਨਲ ਪੁਰੋਹਿਤ ਸਮੇਤ ਸਾਰੇ ਮੁਲਜ਼ਮ ਬਰੀ

ਮਾਲੇਗਾਓਂ ਬੰਬ ਧਮਾਕੇ ਮਾਮਲੇ ਵਿੱਚ ਸਾਧਵੀ ਪ੍ਰਗਿਆ ਠਾਕੁਰ ਅਤੇ ਕਰਨਲ ਪੁਰੋਹਿਤ ਸਮੇਤ ਸਾਰੇ ਮੁਲਜ਼ਮ ਬਰੀ

57 Viewsਨਵੀਂ ਦਿੱਲੀ 31 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਮਾਲੇਗਾਓਂ ਬੰਬ ਧਮਾਕੇ ਮਾਮਲੇ ਵਿੱਚ 17 ਸਾਲਾਂ ਬਾਅਦ ਵੱਡਾ ਫੈਸਲਾ ਆਇਆ ਹੈ। ਐਨਆਈਏ ਦੀ ਵਿਸ਼ੇਸ਼ ਅਦਾਲਤ ਨੇ ਬੁੱਧਵਾਰ ਨੂੰ ਸਾਧਵੀ ਪ੍ਰਗਿਆ ਠਾਕੁਰ ਅਤੇ ਕਰਨਲ ਪੁਰੋਹਿਤ ਸਮੇਤ ਸਾਰੇ ਸੱਤ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਜਾਂਚ ਏਜੰਸੀਆਂ ਦੋਸ਼ਾਂ ਨੂੰ ਸਾਬਤ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ…