ਰਾਜਸਥਾਨ ਅਧਿਕਾਰੀਆਂ ਦੀ ਗਲਤੀ ਕਾਰਨ ਪ੍ਰੀਖਿਆ ਵਿੱਚ ਬੈਠਣ ਤੋਂ ਵਾਂਝੇ ਰਹਿ ਗਏ ਸਿੱਖ ਉਮੀਦਵਾਰ ਦੀ ਪ੍ਰੀਖਿਆ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ – ਸਤਨਾਮ ਸਿੰਘ ਗੰਭੀਰ
52 Viewsਨਵੀਂ ਦਿੱਲੀ 1 ਅਗਸਤ (ਮਨਪ੍ਰੀਤ ਸਿੰਘ ਖਾਲਸਾ ):- ਰਾਜਸਥਾਨ ਵਿੱਚ ਇੱਕ ਗੁਰਸਿੱਖ ਲੜਕੀ ਨੂੰ ਪ੍ਰੀਖਿਆ ਦੌਰਾਨ ਕਿਰਪਾਨ ਪਹਿਨਣ ਕਾਰਨ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਨਾ ਦਿੱਤੇ ਜਾਣ ਦਾ ਸਿੱਖ ਭਾਈਚਾਰੇ ਵੱਲੋਂ ਵਿਰੋਧ ਕੀਤੇ ਜਾਣ ਤੋਂ ਬਾਅਦ, ਰਾਜਸਥਾਨ ਸਰਕਾਰ ਵੱਲੋਂ ਸਿੱਖ ਉਮੀਦਵਾਰਾਂ ਨੂੰ ਕਿਰਪਾਨ ਪਹਿਨ ਕੇ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਦੇਣ ‘ਤੇ ਪ੍ਰਤੀਕਿਰਿਆ ਦਿੰਦੇ…