15 ਅਗਸਤ, ਸਿੱਖਾਂ ਨੂੰ ਕਾਲ਼ੇ ਦਿਨ ਵਜੋਂ ਮਨਾਉਣ ਦੀ ਅਪੀਲ: ਪੰਥਕ ਜਥੇਬੰਦੀਆਂ ਜਰਮਨੀ   👉 ਫਰੈਂਕਫੋਰਟ (ਜਰਮਨੀ) ਭਾਰਤੀ ਕੌਸਲਖਾਨੇ ਸਾਹਮਣੇ ਕੀਤਾ ਜਾਵੇਗਾ  ਰੋਹ ਪ੍ਰਦਰਸ਼ਨ

15 ਅਗਸਤ, ਸਿੱਖਾਂ ਨੂੰ ਕਾਲ਼ੇ ਦਿਨ ਵਜੋਂ ਮਨਾਉਣ ਦੀ ਅਪੀਲ: ਪੰਥਕ ਜਥੇਬੰਦੀਆਂ ਜਰਮਨੀ 👉 ਫਰੈਂਕਫੋਰਟ (ਜਰਮਨੀ) ਭਾਰਤੀ ਕੌਸਲਖਾਨੇ ਸਾਹਮਣੇ ਕੀਤਾ ਜਾਵੇਗਾ ਰੋਹ ਪ੍ਰਦਰਸ਼ਨ

56 Viewsਨਵੀਂ ਦਿੱਲੀ 6 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਬਰਤਾਨੀ ਗੋਰਿਆ ਤੋ 15 ਅਗਸਤ 1947 ਨੂੰ ਭਾਰਤ ਤੇ ਪਾਕਿਸਤਾਨ ਨੂੰ ਮਿਲੀ ਅਜ਼ਾਦੀ ਸਮੇਂ ਸਿੱਖਾਂ ਦੇ ਭਾਰਤ ਨਾਲ ਜਾਣ ਦਾ ਫੈਸਲਾ ਇਸ ਕਰਕੇ ਲਿਆ ਸੀ ਕਿ ਉਸ ਸਮੇਂ ਦੀ ਗਾਂਧੀ, ਨਹਿਰੂ ਦੀ ਲੀਡਰਸਿੱਪ ਨੇ ਸਿੱਖਾਂ ਨੂੰ ਇਹ ਵਿਸ਼ਵਾਸ ਦਿਵਾਇਆ ਸੀ ਕਿ ਸਿੱਖਾਂ ਨੂੰ ਇੱਕ ਇਸ ਤਰਾਂ ਦਾ…

350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਇਆ ਜਾਵੇਗਾ ਨਗਰ ਕੀਰਤਨ: ਪ੍ਰਬੰਧਕ ਕਮੇਟੀ ਤਖਤ ਪਟਨਾ ਸਾਹਿਬ

350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਇਆ ਜਾਵੇਗਾ ਨਗਰ ਕੀਰਤਨ: ਪ੍ਰਬੰਧਕ ਕਮੇਟੀ ਤਖਤ ਪਟਨਾ ਸਾਹਿਬ

32 Viewsਨਵੀਂ ਦਿੱਲੀ, 6 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਕੱਲ੍ਹ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਗਜੋਤ ਸਿੰਘ ਸੋਹੀ ਦੀ ਅਗਵਾਈ ਹੇਠ ਇਕ ਵਫ਼ਦ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ…

ਨੌਵੇਂ ਪਾਤਸ਼ਾਹ ਜੀ ਦਾ 350 ਸਾਲਾਂ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਨੂੰ ਵਿਸ਼ਵ ਪੱਧਰੀ ਤੌਰ ਤੇ ਮਨਾਉਣ ਲਈ ਦਿੱਲੀ ਕਮੇਟੀ ਪ੍ਰਬੰਧਕ ਸਭ ਨੂੰ ਇਕ ਪਲੇਟਫਾਰਮ ਤੇ ਇੱਕਠਾ ਕਰਣ: ਪਰਮਜੀਤ ਸਿੰਘ ਵੀਰਜੀ

ਨੌਵੇਂ ਪਾਤਸ਼ਾਹ ਜੀ ਦਾ 350 ਸਾਲਾਂ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਨੂੰ ਵਿਸ਼ਵ ਪੱਧਰੀ ਤੌਰ ਤੇ ਮਨਾਉਣ ਲਈ ਦਿੱਲੀ ਕਮੇਟੀ ਪ੍ਰਬੰਧਕ ਸਭ ਨੂੰ ਇਕ ਪਲੇਟਫਾਰਮ ਤੇ ਇੱਕਠਾ ਕਰਣ: ਪਰਮਜੀਤ ਸਿੰਘ ਵੀਰਜੀ

36 Viewsਨਵੀਂ ਦਿੱਲੀ 6 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਨੂੰ ਵਿਸ਼ਵ ਪੱਧਰੀ ਤੌਰ ਤੇ ਮਨਾਉਣ ਲਈ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਬੰਧਕ ਜੋ ਆਪਣੇ ਤਿੰਨ ਚਾਰ ਬੰਦਿਆਂ ਵਿਚ ਹੀ ਘਿਰੇ ਹੋਏ ਹਨ, ਜਦਕਿ ਉਨ੍ਹਾਂ ਨੂੰ ਸਮੂਹ ਸਿੱਖ ਪੰਥ ਦੀਆਂ ਧਾਰਮਿਕ, ਰਾਜਸੀ, ਨਿਹੰਗ…

ਗੁਰਦੁਆਰਾ ਗੁਰੂ ਨਾਨਕ ਦਰਬਾਰ ਲਸਾਲ ਵਿਖੇ ਕਬੱਡੀ ਕਲਬ ਅਤੇ ਸ਼ਾਨ-ਏ-ਪੰਜਾਬ ਐਸੋਸੀਏਸਨ ਵੱਲੋ ਕਰਵਾਏ ਗਏ ਕਬੱਡੀ ਕੱਪ

ਗੁਰਦੁਆਰਾ ਗੁਰੂ ਨਾਨਕ ਦਰਬਾਰ ਲਸਾਲ ਵਿਖੇ ਕਬੱਡੀ ਕਲਬ ਅਤੇ ਸ਼ਾਨ-ਏ-ਪੰਜਾਬ ਐਸੋਸੀਏਸਨ ਵੱਲੋ ਕਰਵਾਏ ਗਏ ਕਬੱਡੀ ਕੱਪ

35 Viewsਕੈਨੇਡਾ 6 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ, ਮੌਂਟਰੀਆਲ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਲਸਾਲ ਦੇ ਗ੍ਰਾਉੰਡ ਅੰਦਰ ਬੀਤੇ ਐਤਵਾਰ ਨੂੰ ਯੰਗ ਕਬੱਡੀ ਕਲਬ ਅਤੇ ਸ਼ਾਨ-ਏ-ਪੰਜਾਬ ਐਸੋਸੀਏਸਨ ਮੌਂਟਰੀਆਲ ਵੱਲੋ ਕਬੱਡੀ ਕੱਪ ਕਰਵਾਇਆ ਗਿਆ। ਜਿਸ ਵਿੱਚ ਨਾਮੀ ਖਿਡਾਰੀਆਂ ਹਿੱਸਾ ਲੈ ਕੇ ਟੂਰਨਾਮੈਂਟ ਨੂੰ ਯਾਦਗਾਰੀ ਬਣਾ ਦਿੱਤਾ । ਇਸ ਟੂਰਨਾਮੈਂਟ ਨੂੰ ਦੇਖਣ ਲਈ ਹਜਾਰਾਂ ਦੀ ਗਿਣਤੀ ਵਿੱਚ…

ਸ਼੍ਰੋਮਣੀ ਕਮੇਟੀ ਦੇ ਉਚੇਚੇ ਜਨਰਲ ਇਜਲਾਸ ’ਚ ਤਖ਼ਤ ਸਾਹਿਬਾਨ ਦੇ ਸਨਮਾਨ ਸਬੰਧੀ ਅਹਿਮ ਮਤਾ ਪਾਸ

ਸ਼੍ਰੋਮਣੀ ਕਮੇਟੀ ਦੇ ਉਚੇਚੇ ਜਨਰਲ ਇਜਲਾਸ ’ਚ ਤਖ਼ਤ ਸਾਹਿਬਾਨ ਦੇ ਸਨਮਾਨ ਸਬੰਧੀ ਅਹਿਮ ਮਤਾ ਪਾਸ

34 Viewsਅੰਮ੍ਰਿਤਸਰ, 6 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਉਚੇਚਾ ਜਨਰਲ ਇਜਲਾਸ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਇਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ 100 ਦੇ ਕਰੀਬ ਮੈਂਬਰ ਸ਼ਾਮਲ ਹੋਏ।…

ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਫੋਨਤਾਨੈਲੇ ਇਟਲੀ ਵਿਖੇ  ਬੱਚਿਆਂ ਦੇ ਗੁਰਮਤਿ ਸਿੱਖਲਾਈ  ਕੈਂਪ ਦੀ ਆਰੰਭਤਾ ਹੋਈ ।

ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਫੋਨਤਾਨੈਲੇ ਇਟਲੀ ਵਿਖੇ ਬੱਚਿਆਂ ਦੇ ਗੁਰਮਤਿ ਸਿੱਖਲਾਈ ਕੈਂਪ ਦੀ ਆਰੰਭਤਾ ਹੋਈ ।

33 Views ਇਟਲੀ 6 ਅਗਸਤ (ਸੰਦੀਪ ਸਿੰਘ ਖਾਲੜਾ) ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਅਤੇ ਗੁਰਮਤਿ ਦੀ ਸਿੱਖਿਆ ਦੇਣ ਲਈ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਫੋਨਤਾਨੈਲੇ ਇਟਲੀ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 4 ਅਗਸਤ ਤੋਂ 17 ਅਗਸਤ ਤੱਕ ਬੱਚਿਆਂ ਦਾ ਗੁਰਮਤਿ ਸਿੱਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆ…