ਬਾਬਾ ਮੱਖਣ ਸ਼ਾਹ ਲੁਬਾਣਾ ਮੈਮੋਰੀਅਲ ਸਿੱਖ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਫਰੈਂਕਫੋਰਟ/ਜਰਮਨੀ ਵੱਲੋੰ ਬਾਬਾ ਪ੍ਰੇਮ ਸਿੰਘ ਮੁਰਾਲਾ ਜੀ ਮਿੱਠੀ ਯਾਦ ਨੂੰ ਸਮੱਰਪਿਤ 3 ਅਗੱਸਤ 2025 ਨੂੰ ਕਰਵਾਇਆ 26ਵਾਂ ਕਬੱਡੀ ਟੂਰਨਾਮੈਂਟ ਅਤੇ ਖੇਡ ਮੇਲਾ ਯਾਦਗਾਰੀ ਹੋ ਨਿੱਬੜਿਆ।

33 Views

ਯੂਕੇ ਦੀ ਚੈਰਿਟੀ ਕਮਿਸ਼ਨ ਨੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਤੋਂ ਖਿੱਚਿਆ ਹੱਥ, ਗੁਰਦੁਆਰਿਆਂ ਵਿੱਚ “ਖਾਲਿਸਤਾਨ” ਦੀਆਂ ਤਖ਼ਤੀਆਂ ਪ੍ਰਦਰਸ਼ਿਤ ਕਰਣ ਦਾ ਮਿਲਿਆ ਹਕ਼

ਯੂਕੇ ਦੀ ਚੈਰਿਟੀ ਕਮਿਸ਼ਨ ਨੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਤੋਂ ਖਿੱਚਿਆ ਹੱਥ, ਗੁਰਦੁਆਰਿਆਂ ਵਿੱਚ “ਖਾਲਿਸਤਾਨ” ਦੀਆਂ ਤਖ਼ਤੀਆਂ ਪ੍ਰਦਰਸ਼ਿਤ ਕਰਣ ਦਾ ਮਿਲਿਆ ਹਕ਼

41 Viewsਨਵੀਂ ਦਿੱਲੀ 7 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਬੀਤੇ 5 ਸਾਲਾਂ ਤੋਂ ਵੱਧ ਸਮੇਂ ਬਾਅਦ ਚੈਰਿਟੀ ਕਮਿਸ਼ਨ ਨੇ ਆਖਰਕਾਰ ਖਾਲਿਸਤਾਨ ਦੀਆਂ ਤਖ਼ਤੀਆਂ ਦੀ “ਧਾਰਮਿਕ” ਅਤੇ “ਅਧਿਆਤਮਿਕ” ਮਹੱਤਤਾ ਨੂੰ ਸਵੀਕਾਰ ਕਰ ਲਿਆ ਹੈ ਅਤੇ ਸਪੱਸ਼ਟ ਕਰ ਦਿੱਤਾ ਹੈ ਕਿ ਓਹ “ਧਾਰਮਿਕ ਮੁੱਦਿਆਂ ਵਿੱਚ ਦਖਲਅੰਦਾਜ਼ੀ” ਨਹੀਂ ਕਰਨਾ ਚਾਹੁੰਦਾ। ਇਸ ਨਾਲ ਯੂਕੇ ਦੇ ਸਾਰੇ ਗੁਰਦੁਆਰੇ ਹੁਣ ਪ੍ਰਮੁੱਖਤਾ ਨਾਲ…

ਦਿੱਲੀ ਕਮੇਟੀ ਨੇ ਗੁਰੂ ਤੇਗ ਬਹਾਦਰ ਜੀ ਦੇ 350 ਸ਼ਹੀਦੀ ਦਿਹਾੜੇ ਨੁੰ ਲੈ ਕੇ ਪੰਥਕ ਜਥੇਬੰਦੀਆਂ ਤੇ ਸੰਪਰਦਾਵਾਂ ਨਾਲ ਕੀਤੀ ਵਿਸ਼ਾਲ ਮੀਟਿੰਗ

ਦਿੱਲੀ ਕਮੇਟੀ ਨੇ ਗੁਰੂ ਤੇਗ ਬਹਾਦਰ ਜੀ ਦੇ 350 ਸ਼ਹੀਦੀ ਦਿਹਾੜੇ ਨੁੰ ਲੈ ਕੇ ਪੰਥਕ ਜਥੇਬੰਦੀਆਂ ਤੇ ਸੰਪਰਦਾਵਾਂ ਨਾਲ ਕੀਤੀ ਵਿਸ਼ਾਲ ਮੀਟਿੰਗ

40 Viewsਨਵੀਂ ਦਿੱਲੀ, 7 ਅਗਸਤ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਵੱਡੇ ਪੱਧਰ ਤੇ ਮਨਾਉਣ ਲਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿੱਚ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ…

ਸ੍ਰੀ ਆਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਤਖ਼ਤ ਪਟਨਾ ਸਾਹਿਬ ਕਮੇਟੀ ਨੇ ਕੀਤੀ ਮੁਲਾਕਾਤ

ਸ੍ਰੀ ਆਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਤਖ਼ਤ ਪਟਨਾ ਸਾਹਿਬ ਕਮੇਟੀ ਨੇ ਕੀਤੀ ਮੁਲਾਕਾਤ

38 Viewsਨਵੀਂ ਦਿੱਲੀ, 7 ਅਗਸਤ (ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਗਿਆਨੀ ਟੇਕ ਸਿੰਘ ਧਨੌਲਾ ਵੀ ਹਾਜਰ ਰਹੇ। ਸਰਦਾਰ ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਜਥੇਦਾਰ ਸਾਹਿਬ ਨੂੰ ਮਿਲਕੇ ਉਨ੍ਹਾਂ…

ਸਦਰ ਬਾਜ਼ਾਰ ਤੇਲੀਵਾੜਾ ਚੌਕ ਤੇ ਸੀਲ ਹੋਈਆਂ ਦੁਕਾਨਾਂ ਦੀ ਸੀਲ ਖੁਲਵਾ ਕੇ ਵਪਾਰੀਆਂ ਦੇ ਹਿੱਤਾਂ ਦੀ ਕੀਤੀ ਰਾਖੀ – ਫੇਸਟਾ

ਸਦਰ ਬਾਜ਼ਾਰ ਤੇਲੀਵਾੜਾ ਚੌਕ ਤੇ ਸੀਲ ਹੋਈਆਂ ਦੁਕਾਨਾਂ ਦੀ ਸੀਲ ਖੁਲਵਾ ਕੇ ਵਪਾਰੀਆਂ ਦੇ ਹਿੱਤਾਂ ਦੀ ਕੀਤੀ ਰਾਖੀ – ਫੇਸਟਾ

53 Viewsਨਵੀਂ ਦਿੱਲੀ 6 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਮੈਟਰੋ ਨੇ ਸਦਰ ਬਾਜ਼ਾਰ ਤੇਲੀਵਾੜਾ ਚੌਕ ਵਿਖੇ ਪੰਡਿਤ ਮਹਾਂਸਿੰਘ ਕੰਪਲੈਕਸ ਦੀਆਂ 198 ਦੁਕਾਨਾਂ ਸੀਲ ਕਰ ਦਿੱਤੀਆਂ ਸਨ, ਜਿਸ ਸਬੰਧੀ ਫੈਡਰੇਸ਼ਨ ਆਫ਼ ਸਦਰ ਬਾਜ਼ਾਰ ਟਰੇਡਜ਼ ਐਸੋਸੀਏਸ਼ਨ ਦੇ ਮੈਂਬਰਾਂ ਨੇ ਮੈਟਰੋ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਉਨ੍ਹਾਂ ਸਾਹਮਣੇ ਰੱਖੀਆਂ। ਇਸ ਦੇ ਮੱਦੇਨਜ਼ਰ, ਮੈਟਰੋ ਨੇ ਇੰਜੀਨੀਅਰਾਂ ਤੋਂ…

ਵਿਜੀਲੈਂਸ ਬਿਊਰੋ ਨੇ ਜਾਇਦਾਦ ਰਜਿਸਟਰੀ ਘੁਟਾਲੇ ਵਿੱਚ ਮਾਲੀਆ ਅਧਿਕਾਰੀਆਂ ਅਤੇ ਏਜੰਟਾਂ ਦੇ ਗੱਠਜੋੜ ਦਾ ਕੀਤਾ ਪਰਦਾਫਾਸ਼

ਵਿਜੀਲੈਂਸ ਬਿਊਰੋ ਨੇ ਜਾਇਦਾਦ ਰਜਿਸਟਰੀ ਘੁਟਾਲੇ ਵਿੱਚ ਮਾਲੀਆ ਅਧਿਕਾਰੀਆਂ ਅਤੇ ਏਜੰਟਾਂ ਦੇ ਗੱਠਜੋੜ ਦਾ ਕੀਤਾ ਪਰਦਾਫਾਸ਼

27 Views  ਵਿਜੀਲੈਂਸ ਬਿਊਰੋ ਨੇ ਜਾਇਦਾਦ ਰਜਿਸਟਰੀ ਘੁਟਾਲੇ ਵਿੱਚ ਮਾਲੀਆ ਅਧਿਕਾਰੀਆਂ ਅਤੇ ਏਜੰਟਾਂ ਦੇ ਗੱਠਜੋੜ ਦਾ ਕੀਤਾ ਪਰਦਾਫਾਸ਼       ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਅੱਜ ਸਵਿੰਦਰ ਸਿੰਘ ਰਜਿਸਟਰੀ ਕਲਰਕ ਭਿਖੀਵਿੰਡ ਜ਼ਿਲ੍ਹਾ ਤਰਨਤਾਰਨ ਅਤੇ ਮਲਕੀਤ ਸਿੰਘ ਡੀਡ ਰਾਈਟਰ ਭਿਖੀਵਿੰਡ ਜ਼ਿਲ੍ਹਾ ਤਰਨਤਾਰਨ ਨੂੰ 37000 ਰੁਪਏ ਰਿਸ਼ਵਤ ਲੈਣ…

ਹਲਕਾ ਖਡੂਰ ਸਾਹਿਬ ਦੀ ਆਵਾਜ਼ ਉੱਚ ਲੀਡਰਸ਼ਿਪ ਤੱਕ ਪਹੁੰਚਾਉਣਾ ਮੇਰਾ ਮੁਢਲਾ ਫ਼ਰਜ਼ – ਸਾਬਕਾ ਵਿਧਾਇਕ ਬ੍ਰਹਮਪੁਰਾ

ਹਲਕਾ ਖਡੂਰ ਸਾਹਿਬ ਦੀ ਆਵਾਜ਼ ਉੱਚ ਲੀਡਰਸ਼ਿਪ ਤੱਕ ਪਹੁੰਚਾਉਣਾ ਮੇਰਾ ਮੁਢਲਾ ਫ਼ਰਜ਼ – ਸਾਬਕਾ ਵਿਧਾਇਕ ਬ੍ਰਹਮਪੁਰਾ

54 Views   ਹਲਕਾ ਖਡੂਰ ਸਾਹਿਬ ਦੀ ਆਵਾਜ਼ ਉੱਚ ਲੀਡਰਸ਼ਿਪ ਤੱਕ ਪਹੁੰਚਾਉਣਾ ਮੇਰਾ ਮੁਢਲਾ ਫ਼ਰਜ਼ – ਸਾਬਕਾ ਵਿਧਾਇਕ ਬ੍ਰਹਮਪੁਰਾ   ਕਿਹਾ,” ਲੈਂਡ ਪੂਲਿੰਗ ‘ਤੇ ਹਾਈਕੋਰਟ ਦੀ ਰੋਕ ਅਕਾਲੀ ਦਲ ਦੇ ਸਟੈਂਡ ਅਤੇ ਕਿਸਾਨੀ ਸੰਘਰਸ਼ ਦੀ ਵੱਡੀ ਜਿੱਤ_      ਤਰਨ ਤਾਰਨ 07 ਅਗਸਤ 2025: ( ਗੁਰਪ੍ਰੀਤ ਸਿੰਘ ਸੈਡੀ) ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੀ ‘ਆਪ’ ਸਰਕਾਰ…