ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ’ਤੇ ਸਰਬ ਧਰਮ ਸੰਮੇਲਨ ਵਾਸਤੇ ਸ੍ਰੀ ਸ੍ਰੀ ਰਵੀਸ਼ੰਕਰ ਅਤੇ ਆਚਾਰਯ ਲੋਕੇਸ਼ ਮੁਨਿ ਨੂੰ ਦਿੱਤਾ ਗਿਆ ਸੱਦਾ ਪੱਤਰ: ਕਰਮਸਰ 👉 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਰਬ ਧਰਮ ਸੰਮੇਲਨ ਅਕਤੂਬਰ ਮਹੀਨੇ ਵਿਚ
30 Viewsਨਵੀਂ ਦਿੱਲੀ, 11 ਅਗਸਤ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਰਬ ਧਰਮ ਸੰਮੇਲਨ ਅਕਤੂਬਰ ਮਹੀਨੇ ਵਿਚ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਸਿੱਖ ਧਰਮ ਦੇ ਨਾਲ-ਨਾਲ ਵੱਖ ਧਰਮਾਂ ਤੋਂ ਧਰਮ ਗੁਰੂ ਪ੍ਰੋਗਰਾਮ ਵਿਚ ਸ਼ਮੂਲੀਅਤ ਕਰ ਕੇ ਗੁਰੂ…