ਭਾਈ ਹਰਦੀਪ ਸਿੰਘ ਨਿੱਝਰ ਦੇ ਕਾਤਲਾਂ ਨੂੰ ਕੈਨੇਡੀਅਨ ਅਦਾਲਤ ‘ਚ ਨਹੀਂ ਕੀਤਾ ਗਿਆ ਪੇਸ਼ 👉 ਮਾਮਲੇ ਦੀ ਅਗਲੀ ਸੁਣਵਾਈ 2 ਅਕਤੂਬਰ ਨੂੰ
88 Viewsਨਵੀਂ ਦਿੱਲੀ 17 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਕੌਮ ਲਈ ਸ਼ਹੀਦੀ ਪਾਉਣ ਵਾਲੇ ਅਤੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਦੇ ਪ੍ਰਧਾਨ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਜਿੰਨਾਂ ਨੂੰ ਗੁਰੂ ਘਰ ਦੀ ਹਦੂਦ ਦੇ ਅੰਦਰ ਗੋਲੀਆਂ ਮਾਰਕੇ ਸ਼ਹੀਦ ਕੀਤਾ ਗਿਆ ਸੀ ਉਹਨਾਂ ਦੇ ਕਾਤਲਾਂ ਨੂੰ ਨਿਊ- ਵੈਸਟਮਿੰਸਟਰ ਅਦਾਲਤ ਵਿਚ ਪੇਸ਼ ਨਹੀਂ ਕੀਤਾ ਅਤੇ ਕਾਤਲਾਂ ਦੇ…