ਕੈਬਨਿਟ ਮੰਤਰੀ ਸੰਜੀਵ ਅਰੋੜਾ ਬਣੇ ਪੰਜਾਬ ਸੂਬੇ ਦੇ ਨਵੇਂ ਬਿਜਲੀ ਮੰਤਰੀ
179 Viewsਕੈਬਨਿਟ ਮੰਤਰੀ ਸੰਜੀਵ ਅਰੋੜਾ ਬਣੇ ਸੂਬੇ ਦੇ ਨਵੇਂ ਬਿਜਲੀ ਮੰਤਰੀ ਸੰਜੀਵ ਅਰੋੜਾ ਕੋਲ ਹੁਣ 4 ਵਿਭਾਗਾਂ ਦੀ ਜ਼ਿੰਮੇਵਾਰੀ ਉਦਯੋਗ ਅਤੇ ਵਣਜ,ਐਨ ਆਰ ਆਈ ਮਾਮਲੇ, ਨਿਵੇਸ਼ ਪ੍ਰੋਤਸਾਹਨ ਅਤੇ ਹੁਣ ਮਿਲਿਆ ਨਵਾਂ ਮਹਿਕਮਾ ਬਿਜਲੀ ਵਿਭਾਗ
