ਕਿਸਾਨ ਆਗੂਆਂ ਨੇ ਕੇਂਦਰੀ ਵਿੱਤ ਵਿਭਾਗ ਵਲੋਂ ਕਪਾਹ ਤੇ ਡਿਊਟੀ 11% ਘਟਾਣ ਦੀ ਕੀਤੀ ਸਖ਼ਤ ਨਿਖੇਧੀ
17 Viewsਨਵੀਂ ਦਿੱਲੀ 20 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ, ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਨੇ ਪ੍ਰੈਸ ਦੇ ਨਾਮ ਜਾਰੀ ਬਿਆਨ ਵਿੱਚ ਕਿਹਾ ਕਿ ਕੇਂਦਰੀ ਵਿੱਤ ਵਿਭਾਗ ਨੇ ਕਪਾਹ ਬਾਹਰਲੇ ਦੇਸ਼ਾਂ ਨੂੰ ਭੇਜਣ ’ਤੇ ਡਿਊਟੀ 11% ਘਟਾ…