ਗਿਆਨੀ ਹਰਪ੍ਰੀਤ ਸਿੰਘ ਵਲੋਂ ਟਾਂਕ ਕਸ਼ਤਰੀਆਂ ਬਿਰਾਦਰੀ ਤੇ ਕੀਤੀ ਟਿਪਣੀ ਬਾਰੇ ਦੇਸ਼ਾਂ ਵਿਦੇਸ਼ਾਂ ਵਿੱਚ ਵਸਦੇ ਸੰਗਤਾਂ ਤੋਂ ਮਾਫੀ ਮੰਗਣ ਦਾ ਸੁਆਗਤ: ਇੰਦਰਜੀਤ ਸਿੰਘ ਵਿਕਾਸਪੁਰੀ

ਗਿਆਨੀ ਹਰਪ੍ਰੀਤ ਸਿੰਘ ਵਲੋਂ ਟਾਂਕ ਕਸ਼ਤਰੀਆਂ ਬਿਰਾਦਰੀ ਤੇ ਕੀਤੀ ਟਿਪਣੀ ਬਾਰੇ ਦੇਸ਼ਾਂ ਵਿਦੇਸ਼ਾਂ ਵਿੱਚ ਵਸਦੇ ਸੰਗਤਾਂ ਤੋਂ ਮਾਫੀ ਮੰਗਣ ਦਾ ਸੁਆਗਤ: ਇੰਦਰਜੀਤ ਸਿੰਘ ਵਿਕਾਸਪੁਰੀ

18 Viewsਨਵੀਂ ਦਿੱਲੀ 22 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਅੰਮ੍ਰਿਤਸਰ ਵਿਖੇ ਅਕਾਲੀ ਦਲ ਦੇ ਨਵੇਂ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਦਰਜ਼ੀਆਂ ਬਾਰੇ ਜੋ ਬਿਆਨ ਸਟੇਜ ਤੋਂ ਦਿੱਤਾ ਗਿਆ ਸੀ ਉਸ ਦੀ ਟਾਂਕ ਕਸ਼ਤਰੀਆਂ ਬਿਰਾਦਰੀ ਵੱਲੋਂ ਦੇਸ਼ਾਂ ਵਿਦੇਸ਼ਾਂ ਤੋਂ ਨਿੰਦਾ ਕੀਤੀ ਗਈ ਉਸ ਦਾ ਸੰਗਿਆਨ ਲੈਂਦੇ ਹੋਏ ਟਾਂਕ ਕਸ਼ਤਰੀਆ ਬਿਰਾਦਰੀ ਵਲੋਂ ਇਕ ਪਤਵੰਤੇ ਸੱਜਣਾਂ ਦਾ ਵਫ਼ਦ ਗਿਆਨੀ…

ਦਿਸ਼ੋਮ ਗੁਰੂ ਸ਼ਿਬੂ ਸੋਰੇਨ ਭਾਰਤ ਰਤਨ ਦੇ ਹਨ ਹੱਕਦਾਰ: ਸਤਨਾਮ ਸਿੰਘ ਗੰਭੀਰ

ਦਿਸ਼ੋਮ ਗੁਰੂ ਸ਼ਿਬੂ ਸੋਰੇਨ ਭਾਰਤ ਰਤਨ ਦੇ ਹਨ ਹੱਕਦਾਰ: ਸਤਨਾਮ ਸਿੰਘ ਗੰਭੀਰ

11 Viewsਨਵੀਂ ਦਿੱਲੀ 22 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪੂਰਬੀ ਭਾਰਤ ਦੇ ਪ੍ਰਧਾਨ ਸਤਨਾਮ ਸਿੰਘ ਗੰਭੀਰ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਝਾਰਖੰਡ ਰਾਜ ਦੇ ਸਿਰਜਣਹਾਰ, ਸਮਾਜਿਕ ਨਿਆਂ ਦੇ ਇੱਕ ਬੇਮਿਸਾਲ ਯੋਧੇ ਅਤੇ ਸਮੁੱਚੇ ਕਬਾਇਲੀ ਸਮਾਜ ਵਿੱਚ ਦਿਸ਼ੋਮ ਗੁਰੂ ਦੇ ਰੂਪ ਵਿੱਚ ਸਤਿਕਾਰੇ ਜਾਣ ਵਾਲੇ ਸ਼ਿਬੂ ਸੋਰੇਨ ਨੂੰ…

ਗੁਰਦੁਆਰਾ ਧੋਬੜੀ ਸਾਹਿਬ ਤੋਂ ਖ਼ਾਲਸਾਈ ਜਾਹੋ ਜਲਾਲ ਨਾਲ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ

ਗੁਰਦੁਆਰਾ ਧੋਬੜੀ ਸਾਹਿਬ ਤੋਂ ਖ਼ਾਲਸਾਈ ਜਾਹੋ ਜਲਾਲ ਨਾਲ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ

10 Viewsਨਵੀਂ ਦਿੱਲੀ, 21 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਧੋਬੜੀ ਸਾਹਿਬ ਤੋਂ ਇਤਿਹਾਸਕ ਸ਼ਹੀਦੀ ਨਗਰ ਕੀਰਤਨ ਖ਼ਾਲਸਾਈ ਪ੍ਰੰਪਰਾਵਾਂ ਅਨੁਸਾਰ ਆਰੰਭ ਹੋਇਆ। ਨੌਵੇਂ ਪਾਤਸ਼ਾਹ ਆਪਣੀ ਆਸਾਮ ਫੇਰੀ ਦੌਰਾਨ ਇਸ…

ਕੌਮੀ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹਾਦਤ ਨੂੰ ਹੋਏ 792 ਦਿਨ, ਵੈਂਨਕੁਵਰ ਭਾਰਤੀ ਐੱਬੇਸੀ ਮੂਹਰੇ ਭਾਰੀ ਵਿਰੋਧ ਪ੍ਰਦਰਸ਼ਨ

ਕੌਮੀ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹਾਦਤ ਨੂੰ ਹੋਏ 792 ਦਿਨ, ਵੈਂਨਕੁਵਰ ਭਾਰਤੀ ਐੱਬੇਸੀ ਮੂਹਰੇ ਭਾਰੀ ਵਿਰੋਧ ਪ੍ਰਦਰਸ਼ਨ

49 Viewsਨਵੀਂ ਦਿੱਲੀ 21 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਕੌਮ ਲਈ ਸੇਵਾ ਕਰਦਿਆਂ ਹੋਏ ਸ਼ਹੀਦ ਅਤੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਸਾਬਕਾ ਮੁੱਖ ਸੇਵਾਦਾਰ ਜਥੇਦਾਰ ਭਾਈ ਹਰਦੀਪ ਸਿੰਘ ਨਿੱਝਰ ਜਿੰਨਾਂ ਨੂੰ ਭਾਰਤ ਦੀ ਜ਼ਾਲਿਮ ਸਰਕਾਰ ਵੱਲੋਂ ਗੁਰੂ ਘਰ ਦੀ ਹਦੂਦ ਦੇ ਵਿੱਚ ਗੋਲੀਆਂ ਮਾਰਕੇ ਸ਼ਹੀਦ ਕੀਤਾ ਗਿਆ, ਉਨਾਂ ਦੀ ਸ਼ਹਾਦਤ ਨੂੰ ਮੁੱਖ ਰੱਖਦਿਆਂ ਹਰ ਮਹੀਨੇ…

ਲੋਕਤੰਤਰੀਕ ਕਹਿਲਾਂਦੇ ਹਿੰਦੁਸਤਾਨ ਵਿਚ ਸਿੱਖਾਂ ਦੇ ਅਧਿਕਾਰਾਂ ਦੀ ਭਾਰੀ ਉਲੰਘਣਾ: ਬਲਕਰਨਪ੍ਰੀਤ ਸਿੰਘ ਮੌਂਟਰੀਆਲ

ਲੋਕਤੰਤਰੀਕ ਕਹਿਲਾਂਦੇ ਹਿੰਦੁਸਤਾਨ ਵਿਚ ਸਿੱਖਾਂ ਦੇ ਅਧਿਕਾਰਾਂ ਦੀ ਭਾਰੀ ਉਲੰਘਣਾ: ਬਲਕਰਨਪ੍ਰੀਤ ਸਿੰਘ ਮੌਂਟਰੀਆਲ

10 Viewsਨਵੀਂ ਦਿੱਲੀ 21 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਹਿੰਦੁਸਤਾਨ ਜੋ ਕਿ ਇਕ ਵੱਡਾ ਲੋਕਤੰਤਰਿਕ ਦੇਸ਼ ਹੈ, ਵਿਚ ਆਜ਼ਾਦੀ ਪਸੰਦ ਲੋਕਾਂ ਦੀ ਆਵਾਜ਼ ਨੂੰ ਦਬਾਇਆ ਜਾਂਦਾ ਹੈ । ਇਸ ਮਾਮਲੇ ਵਿਚ ਖਾਸ ਕਰਕੇ ਸਿੱਖਾਂ ਉਪਰ ਕਾਨੂੰਨ ਦੀ ਇਕ ਸਖ਼ਤ ਧਾਰਾ ਯੂਆਪਾ ਦਾ ਬਹੁਤ ਨਾਜਾਇਜ ਇਸਤਮਾਲ ਕੀਤਾ ਜਾਂਦਾ ਹੈ ਜੋ ਕਿ ਬਹੁਤ ਹੀ ਗੰਭੀਰ ਤੇ ਚਿੰਤਾਜਨਕ ਹੈ…

ਬਤੌਰ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਾਡੀ ਰਿਹਾਇਸ਼ ਤੇ ਕਦੇ ਵੀ ਨਹੀਂ ਆਏ, ਸੁਖਬੀਰ ਧੜਾ ਝੂਠ ਪਰੋਸਣਾ ਬੰਦ ਕਰੇ – ਢੀਂਡਸਾ

ਬਤੌਰ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਾਡੀ ਰਿਹਾਇਸ਼ ਤੇ ਕਦੇ ਵੀ ਨਹੀਂ ਆਏ, ਸੁਖਬੀਰ ਧੜਾ ਝੂਠ ਪਰੋਸਣਾ ਬੰਦ ਕਰੇ – ਢੀਂਡਸਾ

40 Viewsਬਤੌਰ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਾਡੀ ਰਿਹਾਇਸ਼ ਤੇ ਕਦੇ ਵੀ ਨਹੀਂ ਆਏ, ਸੁਖਬੀਰ ਧੜਾ ਝੂਠ ਪਰੋਸਣਾ ਬੰਦ ਕਰੇ – ਢੀਂਡਸਾ   15 ਲੱਖ ਸੰਗਤ ਦੀ ਭਰਤੀ ਵਿੱਚੋਂ ਚੁਣੇ ਡੈਲੀਗੇਟ ਨੇ ਜਨਰਲ ਇਜਲਾਸ ਵਿੱਚ ਪਾਰਟੀ ਪ੍ਰਧਾਨ ਚੁਣਿਆ – ਵਡਾਲਾ   ਜੱਥੇਦਾਰ ਸਾਹਿਬਾਨ ਨੂੰ ਸਰਕਾਰੀ ਰਿਹਾਇਸ਼ ਤੇ ਤਲਬ ਕਰਨ ਵਾਲਿਆਂ ਨੂੰ ਪੰਥ ਨਕਾਰ ਚੁੱਕਾ ਹੈ –…

ਪੰਜਾਬ ਇੰਡਸਟਰੀ ਨੂੰ ਪਿਆ ਵੱਡਾ ਘਾਟਾ   ਨਹੀਂ ਰਹੇ ਜਸਵਿੰਦਰ ਭੱਲਾ 

ਪੰਜਾਬ ਇੰਡਸਟਰੀ ਨੂੰ ਪਿਆ ਵੱਡਾ ਘਾਟਾ  ਨਹੀਂ ਰਹੇ ਜਸਵਿੰਦਰ ਭੱਲਾ 

11 Viewsਪੰਜਾਬ ਇੰਡਸਟਰੀ ਨੂੰ ਪਿਆ ਵੱਡਾ ਘਾਟਾ ਨਹੀਂ ਰਹੇ ਜਸਵਿੰਦਰ ਭੱਲਾ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ, ਹਸਪਤਾਲ ਵਿਚ ਦਾਖਲ ਸਨ ਜਸਵਿੰਦਰ ਭੱਲਾ 65 ਸਾਲ ਦੀ ਉਮਰ ਵਿੱਚ ਲਏ ਆਖ਼ਰੀ ਸਾਹ ਮੁਹਾਲੀ ਫੋਰਟਿਸ ਹਸਪਤਾਲ ਵਿਚ ਦਾਖਲ ਸਨ

ਪੰਜਾਬ ਇੰਡਸਟਰੀ ਨੂੰ ਪਿਆ ਵੱਡਾ ਘਾਟਾ  ਨਹੀਂ ਰਹੇ ਜਸਵਿੰਦਰ ਭੱਲਾ

ਪੰਜਾਬ ਇੰਡਸਟਰੀ ਨੂੰ ਪਿਆ ਵੱਡਾ ਘਾਟਾ ਨਹੀਂ ਰਹੇ ਜਸਵਿੰਦਰ ਭੱਲਾ

129 Viewsਪੰਜਾਬ ਇੰਡਸਟਰੀ ਨੂੰ ਪਿਆ ਵੱਡਾ ਘਾਟਾ ਨਹੀਂ ਰਹੇ ਜਸਵਿੰਦਰ ਭੱਲਾ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ, ਹਸਪਤਾਲ ਵਿਚ ਦਾਖਲ ਸਨ ਜਸਵਿੰਦਰ ਭੱਲਾ 65 ਸਾਲ ਦੀ ਉਮਰ ਵਿੱਚ ਲਏ ਆਖ਼ਰੀ ਸਾਹ ਮੁਹਾਲੀ ਫੋਰਟਿਸ ਹਸਪਤਾਲ ਵਿਚ ਦਾਖਲ ਸਨ