ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਫੋਨਤਾਨੈਲੇ ਇਟਲੀ ਵਿਖੇ ਸਿੱਖ ਸੰਦੇਸਾ ਜਰਮਨੀ ਵਲੋਂ ਲਗਾਏ ਗਏ ਸਲਾਨਾ  ਬੱਚਿਆਂ ਦੇ ਗੁਰਮਤਿ ਕੈਂਪ ਦਾ ਸਮਾਪਤੀ ਸਮਾਰੋਹ ।

ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਫੋਨਤਾਨੈਲੇ ਇਟਲੀ ਵਿਖੇ ਸਿੱਖ ਸੰਦੇਸਾ ਜਰਮਨੀ ਵਲੋਂ ਲਗਾਏ ਗਏ ਸਲਾਨਾ ਬੱਚਿਆਂ ਦੇ ਗੁਰਮਤਿ ਕੈਂਪ ਦਾ ਸਮਾਪਤੀ ਸਮਾਰੋਹ ।

7 Viewsਇਟਲੀ 28 ਅਗਸਤ ( ਜਗਦੀਸ਼ ਸਿੰਘ )ੁ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਅਤੇ ਗੁਰਮਤਿ ਦੀ ਸਿੱਖਿਆਂ ਦੇਣ ਲਈ ਗੁਰਦੁਆਰਾ ਪ੍ਰਬੰਧਕ ਕਮੇਂਟੀ ਨੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਸਲਾਨਾ 15 ਰੋਜ਼ਾ ਬੱੱਚਿਆਂ ਦਾ ਗੁਰਮਤਿ ਕੈਂਪ ਲਗਾਇਆ ਗਿਆ ਸੀ।ਜਿਸ ਵਿਚ ਬੱੱਚਿਆਂ ਅਤੇ ਵੱਡਿਆਂ ਨੇ ਕੈਂਪ ਵਿਚ ਭਾਗ ਲੈਕੇ ਗੁਰਮਤਿ ਦੀ ਜਾਣਕਾਰੀ…

ਸ਼ਹੀਦ ਭਾਈ ਦਿਲਾਵਰ ਸਿੰਘ ਦੀ ਬਰਸੀ ਮੌਕੇ 31 ਅਗਸਤ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੇ ਵਡੀ ਗਿਣਤੀ ਵਿਚ ਹਾਜ਼ਿਰੀ ਭਰ ਕੇ ਉਨ੍ਹਾਂ ਨੂੰ ਭੇਂਟ ਕੀਤੇ ਜਾਣ ਸ਼ਰਧਾ ਦੇ ਫੁੱਲ: ਭਾਈ ਭਿਓਰਾ/ ਭਾਈ ਤਾਰਾ

ਸ਼ਹੀਦ ਭਾਈ ਦਿਲਾਵਰ ਸਿੰਘ ਦੀ ਬਰਸੀ ਮੌਕੇ 31 ਅਗਸਤ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੇ ਵਡੀ ਗਿਣਤੀ ਵਿਚ ਹਾਜ਼ਿਰੀ ਭਰ ਕੇ ਉਨ੍ਹਾਂ ਨੂੰ ਭੇਂਟ ਕੀਤੇ ਜਾਣ ਸ਼ਰਧਾ ਦੇ ਫੁੱਲ: ਭਾਈ ਭਿਓਰਾ/ ਭਾਈ ਤਾਰਾ

32 Viewsਨਵੀਂ ਦਿੱਲੀ 26 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਜਦੋ ਜ਼ੁਲਮ ਵੱਧ ਜਾਂਦੇ ਹਨ ਤਦ ਧਰਤੀ ਉਪਰ ਉਨ੍ਹਾਂ ਜ਼ੁਲਮਾਂ ਦਾ ਅੰਤ ਕਰਣ ਲਈ ਰੁਮਾਨੀ ਰੂਹ ਪ੍ਰਕਟ ਹੁੰਦੀ ਹੈ ਜਿਸ ਦਾ ਪ੍ਰਤੱਖ ਪ੍ਰਮਾਣ ਭਾਈ ਦਿਲਾਵਰ ਸਿੰਘ ਜੀ ਸਿੱਖ ਕੌਮ ਦੇ ਇੱਕ ਮਹਾਨ ਯੋਧੇ ਅਤੇ ਸ਼ਹੀਦ ਹਨ, ਜਿਨ੍ਹਾਂ ਨੇ 25 ਸਾਲ ਦੀ ਉਮਰ ਵਿੱਚ, 31 ਅਗਸਤ 1995 ਨੂੰ,…

ਨਾਇਬ ਸਿੰਘ ਸੈਣੀ ਸਰਕਾਰ ਵੱਲੋਂ 1984 ਦੇ ਸਿੱਖ ਕਤਲੇਆਮ ਪੀੜਤ 121 ਪਰਿਵਾਰਾਂ ਦੇ ਜੀਆਂ ਨੂੰ ਨੌਕਰੀਆਂ ਦੇਣ ਦੇ ਫੈਸਲੇ ਦਾ ਸਵਾਗਤ: ਦਿੱਲੀ ਗੁਰਦੁਆਰਾ ਕਮੇਟੀ

ਨਾਇਬ ਸਿੰਘ ਸੈਣੀ ਸਰਕਾਰ ਵੱਲੋਂ 1984 ਦੇ ਸਿੱਖ ਕਤਲੇਆਮ ਪੀੜਤ 121 ਪਰਿਵਾਰਾਂ ਦੇ ਜੀਆਂ ਨੂੰ ਨੌਕਰੀਆਂ ਦੇਣ ਦੇ ਫੈਸਲੇ ਦਾ ਸਵਾਗਤ: ਦਿੱਲੀ ਗੁਰਦੁਆਰਾ ਕਮੇਟੀ

5 Viewsਨਵੀਂ ਦਿੱਲੀ, 26 ਅਗਸਤ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਦੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਸੂਬੇ ਵਿਚ 1984 ਦੇ ਸਿੱਖ ਕਤਲੇਆਮ ਵੇਲੇ ਸ਼ਹੀਦ ਹੋਏ 121 ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਇਹ ਭਾਵੇਂ ਦੇਰ ਨਾਲ…

ਚੀਫ ਖਾਲਸਾ ਦੀਵਾਨ ਦੇ ਸਹਿਯੋਗ ਨਾਲ ਤਖ਼ਤ ਪਟਨਾ ਸਾਹਿਬ ‘ਤੇ ਖੁਲਣਗੇ ਐਮਆਰਆਈ, ਸੀਟੀਸਕੈਨ ਸੈਂਟਰ ਅਤੇ ਦੋ ਨਵੇਂ ਸਕੂਲ: ਜਗਜੋਤ ਸਿੰਘ ਸੋਹੀ

ਚੀਫ ਖਾਲਸਾ ਦੀਵਾਨ ਦੇ ਸਹਿਯੋਗ ਨਾਲ ਤਖ਼ਤ ਪਟਨਾ ਸਾਹਿਬ ‘ਤੇ ਖੁਲਣਗੇ ਐਮਆਰਆਈ, ਸੀਟੀਸਕੈਨ ਸੈਂਟਰ ਅਤੇ ਦੋ ਨਵੇਂ ਸਕੂਲ: ਜਗਜੋਤ ਸਿੰਘ ਸੋਹੀ

7 Viewsਨਵੀਂ ਦਿੱਲੀ, 26 ਅਗਸਤ (ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਸੰਗਤ ਨੂੰ ਤੋਹਫੇ ਵਜੋਂ ਚੀਫ ਖਾਲਸਾ ਦੀਵਾਨ ਵੱਲੋਂ ਐਮ.ਆਰ.ਆਈ., ਸੀ.ਟੀ. ਸਕੈਨ ਸੈਂਟਰ ਵਰਗੀਆਂ ਵੱਡੀਆਂ ਸਹੂਲਤਾਂ ਦੇ ਨਾਲ ਨਾਲ ਦੋ ਨਵੇਂ ਸਕੂਲ ਦਿੱਤੇ ਜਾ ਰਹੇ ਹਨ, ਜਿਸਦਾ ਪਟਨਾ ਦੀ ਸੰਗਤ ਨੂੰ ਕਾਫ਼ੀ ਲਾਭ ਮਿਲੇਗਾ। ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਸ….

ਆਪ’ ਸਰਕਾਰ ਦੀ ਅਣਦੇਖੀ ਤੋਂ ਪੀੜਤ ਕਿਸਾਨਾਂ ਦੇ ਹੰਝੂ ਪੂੰਝਣ ਲਈ ਖਡੂਰ ਸਾਹਿਬ ਪੁੱਜੇ ਸੁਖਬੀਰ ਸਿੰਘ ਬਾਦਲ  – ਮੁੱਖ ਮੰਤਰੀ ਦੀ ਗੈਰ-ਹਾਜ਼ਰੀ ‘ਤੇ ਚੁੱਕੇ ਸਵਾਲ, ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਵੱਡੀ ਰਾਹਤ ਦਾ ਐਲਾਨ

ਆਪ’ ਸਰਕਾਰ ਦੀ ਅਣਦੇਖੀ ਤੋਂ ਪੀੜਤ ਕਿਸਾਨਾਂ ਦੇ ਹੰਝੂ ਪੂੰਝਣ ਲਈ ਖਡੂਰ ਸਾਹਿਬ ਪੁੱਜੇ ਸੁਖਬੀਰ ਸਿੰਘ ਬਾਦਲ – ਮੁੱਖ ਮੰਤਰੀ ਦੀ ਗੈਰ-ਹਾਜ਼ਰੀ ‘ਤੇ ਚੁੱਕੇ ਸਵਾਲ, ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਵੱਡੀ ਰਾਹਤ ਦਾ ਐਲਾਨ

4 Views    ‘ਆਪ’ ਸਰਕਾਰ ਦੀ ਅਣਦੇਖੀ ਤੋਂ ਪੀੜਤ ਕਿਸਾਨਾਂ ਦੇ ਹੰਝੂ ਪੂੰਝਣ ਲਈ ਖਡੂਰ ਸਾਹਿਬ ਪੁੱਜੇ ਸੁਖਬੀਰ ਸਿੰਘ ਬਾਦਲ – ਮੁੱਖ ਮੰਤਰੀ ਦੀ ਗੈਰ-ਹਾਜ਼ਰੀ ‘ਤੇ ਚੁੱਕੇ ਸਵਾਲ, ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਵੱਡੀ ਰਾਹਤ ਦਾ ਐਲਾਨ   ਤਰਨ ਤਾਰਨ 26 ਅਗਸਤ  ( ਗੁਰਪ੍ਰੀਤ ਸਿੰਘ ਸੈਡੀ) ਹੜ੍ਹਾਂ ਦੀ ਭਿਆਨਕ ਮਾਰ ਝੱਲ ਰਹੇ ਖਡੂਰ ਸਾਹਿਬ ਹਲਕੇ ਦੇ…

ਪੰਜਾਬ ਸਰਕਾਰ ਵੱਲੋਂ ਹੁਕਮ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।

ਪੰਜਾਬ ਸਰਕਾਰ ਵੱਲੋਂ ਹੁਕਮ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।

68 Viewsਪਿਛਲੇ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁੱਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਜਿਸਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।