1984 ਦੇ ਸਿੱਖ ਕਤਲੇਆਮ ਮਾਮਲੇ ‘ਚ ਸਜ਼ਾ ਵਿਰੁੱਧ ਸੱਜਣ ਕੁਮਾਰ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵਿਚ 24 ਸਤੰਬਰ ਨੂੰ ਸੁਣਵਾਈ
13 Viewsਨਵੀਂ ਦਿੱਲੀ 27 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਸਾਬਕਾ ਕਾਂਗਰਸ ਨੇਤਾ ਸੱਜਣ ਕੁਮਾਰ ਅਤੇ ਪਾਰਟੀ ਦੇ ਸਾਬਕਾ ਕੌਂਸਲਰ ਬਲਵਾਨ ਖੋਖਰ ਵੱਲੋਂ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਸੁਣਾਈਆਂ ਗਈਆਂ ਸਜ਼ਾਵਾਂ ਵਿਰੁੱਧ ਦਾਇਰ ਪਟੀਸ਼ਨਾਂ ‘ਤੇ ਸੁਣਵਾਈ 24 ਸਤੰਬਰ ਤੱਕ ਮੁਲਤਵੀ ਕਰ ਦਿੱਤੀ। ਸੀਬੀਆਈ ਵੱਲੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਦੇ ਉਪਲਬਧ ਨਾ ਹੋਣ…