ਦਿੱਲੀ ਗੁਰਦੁਆਰਾ ਕਮੇਟੀ ਨੇ ਪੰਜਾਬ ’ਚ ਹੜ੍ਹ ਪੀੜ੍ਹਤਾਂ ਵਾਸਤੇ ਭੇਜੀ ਰਾਹਤ ਸਮੱਗਰੀ: ਕਾਲਕਾ, ਕਾਹਲੋਂ
12 Views ਨਵੀਂ ਦਿੱਲੀ, 28 ਅਗਸਤ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਵਿਚ ਹੜ੍ਹ ਪੀੜ੍ਹਤਾਂ ਵਾਸਤੇ ਤੁਰੰਤ ਰਾਹਤ ਸਮੱਗਰੀ ਦਾ ਟਰੱਕ ਰਵਾਨਾ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਬੀਤੇ ਕੱਲ੍ਹ ਇਕ ਟਰੱਕ ਭੇਜਿਆ ਗਿਆ ਸੀ…