ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਦਾ ਤਖ਼ਤ ਪਟਨਾ ਸਾਹਿਬ ਵਿੱਚ ਸਨਮਾਨ
126 Viewsਨਵੀਂ ਦਿੱਲੀ, 29 ਅਗਸਤ (ਮਨਪ੍ਰੀਤ ਸਿੰਘ ਖਾਲਸਾ): ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਸ਼੍ਰੀ ਕੇਸ਼ਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਦਾ ਤਖ਼ਤ ਪਟਨਾ ਸਾਹਿਬ ਵਿੱਚ ਸਨਮਾਨ ਕੀਤਾ ਗਿਆ। ਤਖ਼ਤ ਪਟਨਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਅਤੇ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ ਵੱਲੋਂ ਉਨ੍ਹਾਂ ਨੂੰ ਸਿਰੋਪਾ ਭੇਟ ਕਰਕੇ ਸਨਮਾਨਤ ਕੀਤਾ…
